ਫੁਟਬਾਲ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Thursday, 16 May, 2024, 03:00 PM

ਫੁਟਬਾਲ ਕਪਤਾਨ ਸੁਨੀਲ ਛੇਤਰੀ ਨੇ ਕੀਤਾ ਸੰਨਿਆਸ ਲੈਣ ਦਾ ਐਲਾਨ
ਨਵੀਂ ਦਿੱਲੀ, 16 ਮਈ
ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਨੇ 6 ਜੂਨ ਨੂੰ ਕੋਲਕਾਤਾ ’ਚ ਕੁਵੈਤ ਖ਼ਿਲਾਫ਼ ਫੀਫਾ ਵਿਸ਼ਵ ਕੱਪ ਕੁਆਲੀਫਾਇੰਗ ਮੈਚ ਤੋਂ ਬਾਅਦ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਛੇਤਰੀ (39) ਆਪਣੇ ਦੋ ਦਹਾਕਿਆਂ ਦੇ ਸ਼ਾਨਦਾਰ ਫੁੱਟਬਾਲ ਕਰੀਅਰ ਨੂੰ ਅਲਵਿਦਾ ਕਹਿ ਦੇਣਗੇ। ਭਾਰਤੀ ਕਪਤਾਨ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰਕੇ ਸੰਨਿਆਸ ਦਾ ਐਲਾਨ ਕੀਤਾ ਹੈ। ਉਸ ਨੇ ਕਿਹਾ,‘ਕੁਵੈਤ ਖ਼ਿਲਾਫ਼ ਮੈਚ ਆਖਰੀ ਮੈਚ ਹੋਵੇਗਾ।
