ਰਵੀਕਰਨ ਸਿੰਘ ਕਾਹਲੋ ਭਾਜਪਾ ਵਿੱਚ ਹੋਏ ਸ਼ਾਮਲ

ਦੁਆਰਾ: Punjab Bani ਪ੍ਰਕਾਸ਼ਿਤ :Thursday, 16 May, 2024, 03:05 PM

ਰਵੀਕਰਨ ਸਿੰਘ ਕਾਹਲੋ ਭਾਜਪਾ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 16 ਮਈ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਵੱਲੋਂ ਬਰਖਾਸਤ ਕੀਤੇ ਜਾਣ ਤੋਂ ਇਕ ਦਿਨ ਬਾਅਦ ਅੱਜ ਇੱਥੇ ਭਾਜਪਾ ਵਿਚ ਸ਼ਾਮਲ ਹੋ ਗਏ। ਕਾਹਲੋਂ ਦਾ ਪਾਰਟੀ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਵਾਗਤ ਕੀਤਾ ਗਿਆ।