ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Monday, 13 May, 2024, 03:21 PM
ਸ਼ੇਅਰ ਮਾਰਕੀਟ : ਸੈਸੈਕਸ ਤੇ ਨਿਫਟੀ ਵਿੱਚ ਗਿਰਾਵਟ ਦਰਜ
ਮੁੰਬਈ, 13 ਮਈ
ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਏਸ਼ਿਆਈ ਬਾਜ਼ਾਰਾਂ ’ਚ ਸੁਸਤੀ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਘਰੇਲੂ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿਚ ਗਿਰਾਵਟ ਦਰਜ ਕੀਤੀ ਗਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ 462.33 ਅੰਕ ਡਿੱਗ ਕੇ 72,202.14 ਅੰਕ ‘ਤੇ ਆ ਗਿਆ। ਐੱਨਐੱਸਈ ਨਿਫਟੀ 125.8 ਅੰਕ ਡਿੱਗ ਕੇ 21,929.40 ‘ਤੇ ਆ ਗਿਆ।