ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Wednesday, 15 May, 2024, 02:40 PM

ਹਾਦਸਾ : ਬੱਸ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ
ਆਂਧਰਾ ਪ੍ਰਦੇਸ਼, 15 ਮਈ
ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ ਵਿੱਚ ਚਿਲਕਲੁਰੀਪੇਟ ਨੇੜੇ ਪ੍ਰਾਈਵੇਟ ਬੱਸ ਨੂੰ ਲਾਰੀ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ। ਇਸ ਹਾਦਸੇ ‘ਚ 6 ਦੀ ਮੌਤ ਹੋ ਗਈ।
