ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ

ਦੁਆਰਾ: Punjab Bani ਪ੍ਰਕਾਸ਼ਿਤ :Wednesday, 15 May, 2024, 02:53 PM

ਨਰਮਦਾ ਨਦੀ ਵਿੱਚ ਪਰਿਵਾਰ ਦੇ ਸੱਤ ਮੈਬਰ ਡੁੱਬੇ
ਗੁਜਰਾਤ, 15 ਮਈ
ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਪੋਇਚਾ ਵਿਖੇ ਨਾਬਾਲਗਾਂ ਸਮੇਤ ਪਰਿਵਾਰ ਦੇ ਸੱਤ ਮੈਂਬਰ ਨਰਮਦਾ ਨਦੀ ਵਿੱਚ ਡੁੱਬ ਗਏ। ਫਿਲਹਾਲ ਨੈਸ਼ਨਲ ਡਿਜ਼ਾਸਟਰ ਰੈਸਕਿਊ ਫੋਰਸ (ਐੱਨਡੀਆਰਐੱਫ) ਦੇ ਗੋਤਾਖੋਰਾਂ ਅਤੇ ਵਡੋਦਰਾ ਫਾਇਰ ਬ੍ਰਿਗੇਡ ਦੀ ਟੀਮ ਨੇ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਕੋਈ ਸੁਰਾਗ ਨਹੀਂ ਮਿਲਿਆ।