Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਐਨ.ਆਈ.ਐਸ. ਪਟਿਆਲਾ ਤੋਂ ਓਲੰਪਿਕ ਤਿਆਰੀਆਂ ਲਈ ਜਰਮਨੀ ਜਾਣ ਵਾਲੀ ਟੀਮ ਹੋਈ ਰਵਾਨਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 27 June, 2024, 05:06 PM

ਐਨ.ਆਈ.ਐਸ. ਪਟਿਆਲਾ ਤੋਂ ਓਲੰਪਿਕ ਤਿਆਰੀਆਂ ਲਈ ਜਰਮਨੀ ਜਾਣ ਵਾਲੀ ਟੀਮ ਹੋਈ ਰਵਾਨਾ
ਐਨ.ਆਈ.ਐਸ. ਦੇ ਸਟਾਫ਼ ਨੇ ਦਿੱਤੀਆਂ ਸ਼ੁੱਭਕਾਮਨਾਵਾਂ
ਪਟਿਆਲਾ, 27 ਜੂਨ:ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਪਟਿਆਲਾ ਨੇ ਪੈਰਿਸ ਓਲੰਪਿਕ ਤੋਂ ਪਹਿਲਾਂ ਤਿਆਰੀ ਕੈਂਪ ਲਈ ਜਰਮਨੀ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤੀ ਟੀਮ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦੇਣ ਲਈ ਵਿਦਾਇਗੀ ਸਮਾਰੋਹ ਕਰਵਾਇਆ। ਇਸ ਮੌਕੇ ਕਾਰਜਕਾਰੀ ਡਾਇਰੈਕਟਰ ਵਿਨੀਤ ਕੁਮਾਰ ਅਤੇ ਐਨ.ਆਈ.ਐਸ ਦੇ ਸਟਾਫ਼ ਨੇ ਟੀਮ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਜ਼ਿਕਰਯੋਗ ਹੈ ਕਿ ਬਾਕਸਿੰਗ ਟੀਮ ਵਿੱਚ ਨਿਖਤ ਜ਼ਰੀਨ, ਪ੍ਰੀਤੀ, ਜੈਸਮੀਨ, ਲਵਲੀਨਾ ਬੋਰਗੋਹੇਨ, ਅਮਿਤ ਅਤੇ ਨਿਸ਼ਾਂਤ ਦੇਵ ਵਰਗੇ ਨਾਮਵਰ ਅਥਲੀਟ ਸ਼ਾਮਲ ਹਨ। ਜਰਮਨੀ ਵਿੱਚ ਇਹ ਤਿਆਰੀ ਕੈਂਪ ਪੈਰਿਸ ਓਲੰਪਿਕ ਵਿੱਚ ਸਫਲਤਾ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਸਫ਼ਰ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਐਨ.ਆਈ.ਐਸ ਪਟਿਆਲਾ ਦੀ ਬਾਕਸਿੰਗ ਟੀਮ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਵਿਨੀਤ ਕੁਮਾਰ ਨੇ ਕਿਹਾ ਕਿ ਤਿਆਰੀ ਲਈ ਜਾ ਰਹੀ ਟੀਮ ਪੂਰੀ ਪੇਸ਼ੇਵਾਰ ਢੰਗ ਨਾਲ ਜਰਮਨੀ ਵਿਖੇ ਓਲੰਪਿਕ ਦੀ ਤਿਆਰੀ ਕਰੇਗੀ ਤੇ ਦੇਸ਼ ਦੀ ਝੋਲੀ ਮੈਡਲ ਪਾਵੇਗੀ।



Scroll to Top