ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬਣਾ ਰਹੇ ਹਨ ਟੋਲ ਪਲਾਜਿਆਂ ਨੂੰ ਖਤਮ ਕਰਨ ਦੀ ਯੋਜਨਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 04:41 PM

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬਣਾ ਰਹੇ ਹਨ ਟੋਲ ਪਲਾਜਿਆਂ ਨੂੰ ਖਤਮ ਕਰਨ ਦੀ ਯੋਜਨਾ
ਦਿੱਲੀ : ਭਾਰਤੀ ਜਨਤਾ ਪਾਰਟੀ ਵਿਚ ਪਿਛਲੇ ਵਾਰ ਵੀ ਤੇ ਹੁਣ ਵੀ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਰਹੇ ਨਿਤਿਨ ਗਡਕਰੀ ਨੇ ਆਪਣੇ ਪਹਿਲਾਂ ਕੀਤੇ ਦਾਅਵੇ ਅਤੇ ਵਾਅਦੇ ਨੂੰ ਪੂਰਾ ਕਰਨ ਵੱਲ ਕਦਮ ਵਧਾਉਂਦਿਆਂ ਕਿਹਾ ਹੈ ਕਿ ਉਹ ਦੇਸ਼ ਵਿੱਚ ਸਮੁੱਚੇ ਟੋਲ ਪਲਾਜਿਆਂ ਨੂੰ ਖਤਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ‘ਤੇ ਆਧਾਰਿਤ ਇਲੈਕਟ੍ਰਾਨਿਕ ਟੋਲ ਉਗਰਾਹੀ ਲਾਗੂ ਕੀਤੀ ਜਾਵੇ ਤਾਂ ਕੁੱਲ ਟੋਲ ਕੁਲੈਕਸ਼ਨ 10,000 ਕਰੋੜ ਰੁਪਏ ਤੱਕ ਵਧ ਸਕਦੀ ਹੈ।



Scroll to Top