ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਗਿਆਨੀ ਰਘਬੀਰ ਸਿੰਘ ਨੇ ਕੀਤੇ ਮਰਿਆਦਾ ਦਾ ਖਿਆਲ ਰੱਖਣ ਦੇ ਹੁਕਮ
ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 05:29 PM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਗਿਆਨੀ ਰਘਬੀਰ ਸਿੰਘ ਨੇ ਕੀਤੇ ਮਰਿਆਦਾ ਦਾ ਖਿਆਲ ਰੱਖਣ ਦੇ ਹੁਕਮ
ਅੰਮ੍ਰਿਤਸਰ: ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਮਰਿਆਦਾ ਦਾ ਪੂਰਾ ਪੂਰਾ ਧਿਆਨ ਰੱਖੇ ਕਿਉ਼ਕਿ ਮਰਿਆਦਾ ਦੀ ਉਲੰਘਣਾਂ ਹੋਣ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਇਹ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਦਿੱਤੇ।