ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਖਬੀਰ ਬਾਦਲ ਨੂੰ ਸ੍ਰੋਮਣੀ ਅਕਾਲੀ ਦਲ ਨੂੰ ਤੋੜਨ ਵਾਲੇ ਬਿਆਨ ਤੋਂ ਬਾਜ਼ ਆਉਣ ਲਈ ਕਿਹਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 05:34 PM

ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਖਬੀਰ ਬਾਦਲ ਨੂੰ ਸ੍ਰੋਮਣੀ ਅਕਾਲੀ ਦਲ ਨੂੰ ਤੋੜਨ ਵਾਲੇ ਬਿਆਨ ਤੋਂ ਬਾਜ਼ ਆਉਣ ਲਈ ਕਿਹਾ
ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਜੋ ਕਿ ਅਰਸ਼ ਤੋਂ ਫਰਸ ਤੇ ਆ ਚੁੱਕਿਆ ਹੈ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਸੁਖਬੀਰ ਸਿੰਘ ਬਾਦਲ ਤੋਂ ਸਿਰਫ਼ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਮੰਗਣ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਇਹ ਬਿਆਨ ਦੇਣਾ ਕਿ ਸ਼ੋ੍ਰਮਣੀ ਅਕਾਲੀ ਦਲ ਨੂੰ ਤੋੜਿਆ ਜਾ ਰਿਹਾ ਹੈ ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਸਪੱਸ਼ਟ ਆਖਿਆ ਕਿ ਸੁਖਬੀਰ ਆਪਣੀ ਬਿਆਨਬਾਜੀ ਤੋਂ ਬਾਜ ਆਉਣ।