Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:59 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਜਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਲਗਾਏ ਡੇਰੇ

ਜਲੰਧਰ ਜਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਲਗਾਏ ਡੇਰੇ

ਜਲੰਧਰ ਜਿਮਨੀ ਚੋਣ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਲਗਾਏ ਡੇਰੇ
ਜਲੰਧਰ : ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾ ਵਿਚ ਪੰਜਾਬ ਦੇ ਤਿੰਨ ਜਿੱਤੇ ਉਮੀਦਵਾਰਾਂ ਦੇ ਜਿੱਤਣ ਕਰਕੇ ਖਾਲੀ ਹੋਈ ਜਲੰਧਰ ਪੱਛਮੀ ਸੀਟ ਤੇ ਹੋਣ ਜਾ ਰਹੀ ਜਲੰਧਰ ਜਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿੱਤ ਦਰਜ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਲੰਧਰ ਵਿਖੇ ਡੇਰੇ ਲਗਾ ਲਏ ਹਨ।ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਲਿਖਿਆ ਕਿ ਪਿਛਲੇ ਦਿਨੀਂ ਮੈਂ ਕਿਹਾ ਸੀ ਕਿ ਜਲੰਧਰ ਘਰ ਕਿਰਾਏ ‘ਤੇ ਲੈ ਰਿਹਾ ਹਾਂ.. ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ ਘਰ ਵਿੱਚ ਆ ਗਿਆ ਹਾਂ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਲਿਖਦਿਆਂ ਕਿਹਾ ਕਿ ਮਾਝੇ ਅਤੇ ਦੋਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮਸਲਿਆਂ ਦਾ ਇਥੇ ਰਹਿ ਕੇ ਹੀ ਨਿਪਟਾਰਾ ਕਰਾਂਗਾ…ਅਸੀਂ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਘਟਾਉਣ ਤੇ ਲੋਕਾਂ ਨੂੰ ਆਪਣੇ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਾਂ ।

Advertisement
Advertisement
Advertisement
Advertisement
Scroll to Top