Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:31 pm

+91 90915 01313 , +91 90916 01313

punjabbanni@gmail.com
punjabbani@yahoo.com

ਪੱਛਮੀ ਬੰਗਾਲ ਦੇ ਰਾਜਪਾਲ ਨੇ ਕੀਤਾ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਕੇਸ ਦਰਜ

ਪੱਛਮੀ ਬੰਗਾਲ ਦੇ ਰਾਜਪਾਲ ਨੇ ਕੀਤਾ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਕੇਸ ਦਰਜ

ਪੱਛਮੀ ਬੰਗਾਲ ਦੇ ਰਾਜਪਾਲ ਨੇ ਕੀਤਾ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ ਕੇਸ ਦਰਜ
ਕੋਲਕਾਤਾ, 29 ਜੂਨ
ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਖਿਲਾਫ਼ ਕਲਕੱਤਾ ਹਾਈ ਕੋਰਟ ਵਿਚ ਮਾਣਹਾਨੀ ਦਾ ਕੇਸ ਦਰਜ ਕੀਤਾ ਹੈ। ਬੈਨਰਜੀ ਨੇ ਲੰਘੇ ਦਿਨ ਸੂਬਾ ਸਕੱਤਰੇਤ ਵਿਚ ਪ੍ਰਸ਼ਾਸਨਿਕ ਬੈਠਕ ਦੌਰਾਨ ਕਿਹਾ ਸੀ ਕਿ ਕੁਝ ਮਹਿਲਾਵਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਰਾਜ ਭਵਨ ਵਿਚ ਚਲਦੀਆਂ ਸਰਗਰਮੀਆਂ ਕਰਕੇ ਉਥੇ ਜਾਣ ਤੋਂ ਡਰਦੀਆਂ ਹਨ। ਬੋਸ ਨੇ ਇਸ ਟਿੱਪਣੀ ਲਈ ਬੈਨਰਜੀ ਦੀ ਨੁਕਤਾਚੀਨੀ ਕਰਦਿਆਂ ਕਿਹਾ ਸੀ ਕਿ ਲੋਕ ਨੁਮਾਇੰਦਿਆਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਗ਼ਲਤ ਤਸਵੀਰ ਪੇਸ਼ ਕਰਨ ਜਾਂ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਨਾ ਕਰਨ।

Advertisement
Advertisement
Advertisement
Advertisement
Scroll to Top