Breaking News ਅੰਗ੍ਰੇਜ਼ਾਂ ਦੇ ਜਮਾਨੇ ਦੇ ਕਾਨੂੰਨਾਂ ਵਿਚ ਲਿਆਂਦੀ ਤਬਦੀਲੀ ਵਾਲੇ ਕਾਨੂੰਨ ਅੱਜ ਹੋਣਗੇ ਲਾਗੂਬਾਗੀ ਅਕਾਲੀਆਂ ਨੇ ਸੌਪਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਨਾਹ ਪੱਤਰਰਾਹੁਲ ਗਾਂਧੀ ਦੀ ਅਗਵਾਈ ਹੇਠ ਸੰਸਦ ਮੈਬਰਾਂ ਨੇ ਹੱਥ ਵਿੱਚ ਤਖਤੀਆਂ ਫੜ ਕੇਦਰ ਸਰਕਾਰ ਖਿਲਾਫ ਲਗਾਏ ਨਾਅਰੇਸ੍ਰੀ ਖਡੂਰ ਸਾਹਿਬ ਤੋਂ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੂੰ ਚੁੱਕਣ ਦੀ ਮਿਲੀ ਮਨਜੂਰੀਮੱਧ ਪ੍ਰਦੇਸ਼ ਦੇ ਅਲੀਰਾਜਪੁਰ ਵਿਚ ਇੱਕੋ ਪਰਿਵਾਰ ਦੇ 5 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਲਟਕਦੀਆਂਅੱਜ ਤੋਂ ਹੀ ਲਾਗੂ ਹੋਏ ਤਿੰਨ ਨਵੇਂ ਅਪਰਾਧਿਕ ਕਾਨੂੰਨ ਤਹਿਤ ਦੇਸ਼ `ਚ ਪਹਿਲੀ ਐਫ. ਆਈ. ਆਰ. ਦਰਜਪੱਛਮ ਬੰਗਾਲ : ਔਰਤ ਦੀ ਸ਼ਰੇਆਮ ਕੀਤੀ ਕੁੱਟਮਾਰ : ਵਿਵਾਦਾਂ ਵਿੱਚ ਘਿਰੀ ਮਮਤਾ ਬੈਨਰਜੀਜਲੰਧਰ ਦੇ ਵਪਾਰੀ ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਨੇ ਕੀਤੀ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ!, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

ਮਨੀ ਲਾਂਡਰਿੰਗ : ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ

ਦੁਆਰਾ: Punjab Bani ਪ੍ਰਕਾਸ਼ਿਤ :Saturday, 29 June, 2024, 05:46 PM

ਮਨੀ ਲਾਂਡਰਿੰਗ : ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ
ਨਵੀਂ ਦਿੱਲੀ, 29 ਜੂਨ
ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 14 ਦਿਨਾ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸੀਬੀਆਈ ਦੀ ਅਪੀਲ ਉੱਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਸੀਬੀਆਈ ਨੇ ਕੇਜਰੀਵਾਲ ਨੂੰ ਤਿੰਨ ਦਿਨਾ ਨਿਆਂਇਕ ਰਿਮਾਂਡ ਮੁੱਕਣ ਮਗਰੋਂ ਅੱਜ ਕੋਰਟ ਵਿਚ ਪੇਸ਼ ਕੀਤਾ ਸੀ।



Scroll to Top