Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:00 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਦੀ ਏਅਰ ਲਾਈਨ ਵੈਸਟਜੈਨ ਨੇ ਹੜਤਾਲ ਕਾਰਨ ਕੀਤੀਆਂ 407 ਉਡਾਣਾਂ ਰੱਦ

ਕੈਨੇਡਾ ਦੀ ਏਅਰ ਲਾਈਨ ਵੈਸਟਜੈਨ ਨੇ ਹੜਤਾਲ ਕਾਰਨ ਕੀਤੀਆਂ 407 ਉਡਾਣਾਂ ਰੱਦ

ਕੈਨੇਡਾ ਦੀ ਏਅਰ ਲਾਈਨ ਵੈਸਟਜੈਨ ਨੇ ਹੜਤਾਲ ਕਾਰਨ ਕੀਤੀਆਂ 407 ਉਡਾਣਾਂ ਰੱਦ
ਟੋਰਾਂਟੋ, 30 ਜੂਨ
ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ‘ਵੈਸਟਜੈੱਟ’ ਨੇ ਰੱਖ-ਰਖਾਓ ਕਰਮਚਾਰੀ ਐਸੋਸੀਏਸ਼ਨ ਦੀ ਹੜਤਾਲ ਦਾ ਐਲਾਨ ਹੋਣ ਤੋਂ ਬਾਅਦ 407 ਉਡਾਣਾਂ ਰੱਦ ਕਰ ਦਿੱਤੀਆਂ, ਜਿਸ ਨਾਲ 49,000 ਯਾਤਰੀ ਪ੍ਰਭਾਵਿਤ ਹੋਏ। ‘ਏਅਰਕ੍ਰਾਫਟ ਮੈਕੇਨਿਕਸ ਫਰੈਟਰਨਲ ਐਸੋਸੀਏਸ਼ਨ’ ਨੇ ਕਿਹਾ ਕਿ ਉਸ ਦੇ ਮੈਂਬਰਾਂ ਨੇ ਏਅਰਲਾਈਨ ਵੱਲੋਂ ਐਸੋਸੀਏਸ਼ਨ ਨਾਲ ਗੱਲਬਾਤ ਤੋਂ ਇਨਕਾਰ ਕੀਤੇ ਜਾਣ ’ਤੇ ਸ਼ੁੱਕਰਵਾਰ ਸ਼ਾਮ ਨੂੰ ਹੜਤਾਲ ਸ਼ੁਰੂ ਕਰ ਦਿੱਤੀ। ਇਸ ਹੜਤਾਲ ਕਾਰਨ ਕੌਮਾਂਤਰੀ ਅਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ।

Advertisement
Advertisement
Advertisement
Advertisement
Scroll to Top