ਬੱਬੇਹਾਲੀ ਅਤੇ ਸੰਧੂ ਨੇ ਦਿੱਤਾ ਸੁਖਬੀਰ ਬਾਦਲ ਨਾਲ ਚੱਟਾਨ ਵਾਂਗ ਖੜੇ ਹੋਣ ਦਾ ਫਤਵਾ

ਦੁਆਰਾ: Punjab Bani ਪ੍ਰਕਾਸ਼ਿਤ :Friday, 28 June, 2024, 01:37 PM

ਬੱਬੇਹਾਲੀ ਅਤੇ ਸੰਧੂ ਨੇ ਦਿੱਤਾ ਸੁਖਬੀਰ ਬਾਦਲ ਨਾਲ ਚੱਟਾਨ ਵਾਂਗ ਖੜੇ ਹੋਣ ਦਾ ਫਤਵਾ
ਜਲੰਧਰ,28 ਜੂਨ 2024 : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਪਾਰਟੀ ਵਿੱਚ ਚੱਲ ਰਹੀ ਉਥਲ ਪੁਥਲ ਦੇ ਚਲਦਿਆਂ ਜਿ਼ਲ੍ਹਾ ਗੁਰਦਾਸਪੁਰ ਦੇ ਅਕਾਲੀ ਆਗੂ ਬੱਬੇਹਾਲੀ ਅਤੇ ਸੰਧੂ ਨੇ ਐਲਾਨ ਕੀਤਾ ਹੈ ਕਿ ਸਪੱਸ਼ਟ ਆਖਿਆ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਣ ਵਾਂਗ ਖੜੇ ਹਨ ਅਤੇ ਕਿਸੇ ਵੀ ਕੀਮਤ ਤੇ ਪਾਰਟੀ ਨੂੰ ਦੋਫਾੜ ਨਹੀਂ ਦੇਣਗੇ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਨੇ ਸਾਥ ਦੇਣ ਦਾ ਐਲਾਨ ਵੀ ਕੀਤਾ।