ਘਰੇਲੂ ਹਾਲਾਤਾਂ ਤੋਂ ਪ੍ਰੇਸ਼ਾਨ ਚੱਲ ਰਹੇ ਨੌਜਵਾਨ ਨੇ ਮਾਰੀ ਨਹਿਰ `ਚ ਛਾਲ ਮਾਰ
ਦੁਆਰਾ: Punjab Bani ਪ੍ਰਕਾਸ਼ਿਤ :Sunday, 23 June, 2024, 03:44 PM

ਘਰੇਲੂ ਹਾਲਾਤਾਂ ਤੋਂ ਪ੍ਰੇਸ਼ਾਨ ਚੱਲ ਰਹੇ ਨੌਜਵਾਨ ਨੇ ਮਾਰੀ ਨਹਿਰ `ਚ ਛਾਲ ਮਾਰ
ਲਹਿਰਾਗਾਗਾ : ਪੰਜਾਬ ਦੇ ਲਹਿਰਾਰਾਗਾਗਾ ਸ਼ਹਿਰ ਅੰਦਰ ਇਕ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਨੌਜਵਾਨ ਨੇ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਘੱਗਰ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।ਜਾਣਕਾਰੀ ਅਨੁਸਾਰ ਲਲਿਤ ਕੁਮਾਰ ਪੁੱਤਰ ਸਤੀਸ਼ ਕੁਮਾਰ ਦੋ ਨਾਬਾਲਗ ਬੱਚਿਆਂ ਦਾ ਪਿਤਾ ਸੀ ਅਤੇ ਘਰੇਲੂ ਹਾਲਾਤਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ। ਜਿਸਦੇ ਚਲਦਿਆਂ ਵਾਰਡ ਨੰਬਰ ਦੋ ਨਿਵਾਸੀ ਲਲਿਤ ਕੁਮਾਰ ਨੇ ਸ਼ੁਕਰਵਾਰ ਨੂੰ ਦੇਰ ਸ਼ਾਮ ਘੱਗਰ ਬਰਾਂਚ ਨਹਿਰ ਵਿਚ ਛਾਲ ਮਾਰ ਦਿੱਤੀ।
