ਬਸਪਾ : ਮਾਇਆਵਤੀ ਨੇ ਮੁੜ ਅਕਾਸ ਨੂੰ ਲਗਾਇਆ ਉਤਰਾਧਿਕਾਰੀ

ਦੁਆਰਾ: Punjab Bani ਪ੍ਰਕਾਸ਼ਿਤ :Sunday, 23 June, 2024, 04:18 PM

ਬਸਪਾ : ਮਾਇਆਵਤੀ ਨੇ ਮੁੜ ਅਕਾਸ ਨੂੰ ਲਗਾਇਆ ਉਤਰਾਧਿਕਾਰੀ
ਲਖਨਊ, 23 ਜੂਨ
ਬਸਪਾ ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਆਕਾਸ਼ ਆਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੈ। ਇਹ ਫੈਸਲਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਨੂੰ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਹੁਣ ਉਹ ਦੇਸ਼ ਭਰ ਵਿਚ ਪਾਰਟੀ ਦਾ ਕੰਮ ਕਾਜ ਸੰਭਾਲਣਗੇ।