Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਨੋ-ਫਲਾਈ ਲਿਸਟ `ਚੋਂ ਕੱਢਣ ਤੋਂ ਇਨਕਾਰ ਕਰਕੇ ਕੈਨੇਡਾ ਦੀ ਕੋਰਟ ਨੇ ਦਿੱਤਾ ਦੋ ਖ਼ਾਲਿਸਤਾਨੀਆਂ ਨੂੰ ਝਟਕਾ

ਨੋ-ਫਲਾਈ ਲਿਸਟ `ਚੋਂ ਕੱਢਣ ਤੋਂ ਇਨਕਾਰ ਕਰਕੇ ਕੈਨੇਡਾ ਦੀ ਕੋਰਟ ਨੇ ਦਿੱਤਾ ਦੋ ਖ਼ਾਲਿਸਤਾਨੀਆਂ ਨੂੰ ਝਟਕਾ

ਨੋ-ਫਲਾਈ ਲਿਸਟ `ਚੋਂ ਕੱਢਣ ਤੋਂ ਇਨਕਾਰ ਕਰਕੇ ਕੈਨੇਡਾ ਦੀ ਕੋਰਟ ਨੇ ਦਿੱਤਾ ਦੋ ਖ਼ਾਲਿਸਤਾਨੀਆਂ ਨੂੰ ਝਟਕਾ
ਓਟਾਵਾ : ਪੰਜਾਬੀਆਂ ਦੀ ਪਹਿਲੀ ਕੈਨੇਡਾ ਪਸੰਦ ਕੈਨੇਡਾ ਦੀ ਅਦਾਲਤ ਨੇ ਆਪਣੇ ਆਪ ਨੂੰ ਨੋ ਫਲਾਈ ਲਿਸਟ `ਚੋਂ ਕੱਢਣ ਦਾ ਸੁਪਨਾ ਦੇਖ ਰਹੇ ਦੋ ਖਾਲਿਸਤਾਨੀਆਂ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਖਾਲਿਸਤਾਨੀ ਭਗਤ ਸਿੰਘ ਬਰਾੜ ਤੇ ਪਰਵਕਰ ਸਿੰਘ ਦੁਲਾਈ ਬਾਰੇ ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਹਵਾਈ ਸਫਰ ਲਈ ਖ਼ਤਰਾ ਹੋ ਸਕਦਾ ਹੈ।

Advertisement
Advertisement
Advertisement
Advertisement
Scroll to Top