ਪੇਪਰ ਲੀਕ ਨਾ ਹੋਵੇ ਅਜਿਹੀ ਪ੍ਰਕਿਰਿਆਵਾਂ ਦੀ ਲੋੜ ਹੈ : ਕਾਂਗਰਸ
ਦੁਆਰਾ: Punjab Bani ਪ੍ਰਕਾਸ਼ਿਤ :Saturday, 22 June, 2024, 06:56 PM

ਪੇਪਰ ਲੀਕ ਨਾ ਹੋਵੇ ਅਜਿਹੀ ਪ੍ਰਕਿਰਿਆਵਾਂ ਦੀ ਲੋੜ ਹੈ : ਕਾਂਗਰਸ
ਨਵੀਂ ਦਿੱਲੀ, 22 ਜੂਨ
ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਇਸ ਕਾਨੂੰਨ ਦੀ ਜ਼ਰੂਰਤ ਸੀ ਪਰ ਇਹ ਪੇਪਰ ਲੀਕ ਹੋਣ ਤੋਂ ਬਾਅਦ ਦੀ ਸਥਿਤੀ ਨੂੰ ਨਜਿੱਠਦਾ ਹੈ, ਜਦੋਂ ਕਿ ਇਹ ਯਕੀਨੀ ਬਣਾਉਣ ਲਈ ਕਾਨੂੰਨ ਅਤੇ ਪ੍ਰਕਿਰਿਆਵਾਂ ਦੀ ਲੋੜ ਹੈ ਕਿ ਪੇਪਰ ਲੀਕ ਨਾ ਹੋਵੇ।
ਅੱਜ ਦੋਸ਼ ਲਗਾਇਆ ਕਿ ਨੀਟ-ਗ੍ਰੈਜੂਏਟ, ਯੂਜੀਸੀ-ਨੈੱਟ ਕਾਰਨ ਚੱਲ ਰਹੇ ਵਿਵਾਦ ਦੌਰਾਨ ਕੇਂਦਰ ਸਰਕਾਰ ਨੇ ਜਨਤਕ ਪ੍ਰੀਖਿਆਵਾਂ (ਪ੍ਰੀਵੈਨਸ਼ਨ ਆਫ ਫੇਅਰ ਮੀਨਜ਼) ਐਕਟ, 2024 ਨੂੰ ਨੋਟੀਫਾਈ ਕਰਨਾ ‘’ਡੈਮੇਜ ਕੰਟਰੋਲ’ ਦੀ ਕੋਸ਼ਿਸ਼ ਹੈ। ਪਾ
