Breaking News ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾ

ਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ

ਦੁਆਰਾ: Punjab Bani ਪ੍ਰਕਾਸ਼ਿਤ :Tuesday, 25 June, 2024, 06:04 PM

ਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ
ਨਵੀਂ ਦਿੱਲੀ, 25 ਜੂਨ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ ਜੈਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੇਸ਼ ਕੀਤੀ ਸਮੱਗਰੀ ਦਾ ਸਹੀ ਤਰ੍ਹਾਂ ਵਿਸ਼ਲੇਸ਼ਣ ਕਰਨ ਵਿੱਚ ਅਸਫਲ ਰਹੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਕਰਦੇ ਸਮੇਂ ਵਿਵੇਕ ਦੀ ਵਰਤੋਂ ਨਹੀਂ ਕੀਤੀ। ਬੈਂਚ ਨੇ ਇਹ ਵੀ ਕਿਹਾ ਕਿ ਹੇਠਲੀ ਅਦਾਲਤ ਨੂੰ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਢੁੱਕਵਾਂ ਮੌਕਾ ਦੇਣਾ ਚਾਹੀਦਾ ਸੀ।



Scroll to Top