ਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲ

ਦੁਆਰਾ: Punjab Bani ਪ੍ਰਕਾਸ਼ਿਤ :Tuesday, 25 June, 2024, 06:07 PM

ਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲ
ਦਿੱਲੀ, 25 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਮੁਲਾਕਾਤ ਕਰਨ ਤੋ. ਬਾਅਦ ਅੱਜ ਓਮ ਬਿਰਲਾ ਨੇ ਸੱਤਾਧਾਰੀ ਐੱਨਡੀਏ ਉਮੀਦਵਾਰ ਵਜੋਂ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰ ਦਿੱਤੀ। ਇਹ ਜਾਣਕਾਰੀ ਜੇਡੀ (ਯੂ) ਨੇਤਾ ਲਲਨ ਸਿੰਘ ਨੇ ਦਿੱਤੀ। ਸ੍ਰੀ ਬਿਰਲਾ ਪਿਛਲੀ ਲੋਕ ਸਭਾ ਵਿੱਚ ਵੀ ਸਪੀਕਰ ਸਨ।