Breaking News ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤਏਅਰ ਇੰਡੀਆ ਦੇ ਯਾਤਰੀ ਕੀਤੀ ਰਾਸ਼ਟਰੀ ਰਾਜਧਾਨੀ ਤੋਂ ਨਿਊਯਾਰਕ ਜਾਣ ਵਾਲੇ ਜਹਾਜ਼ `ਚ ਪਰੋਸੇ ਗਏ `ਆਮਲੇਟ` `ਚ ਕਾਕਰੋਚ ਮਿਲਣ ਦੀ ਸ਼ਿਕਾਇਤਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀਸਿੰਚਾਈ ਲਈ ਪਾਣੀ ਅਲਾਟ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਨਹਿਰੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਲੜਕੀ ਦੇ ਪਰਿਵਾਰ ਵਲੋਂ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਕੀਤਾ ਕਤਲਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੂੜਾ ਡੰਪ ਦੀ ਚਾਰਦੀਵਾਰੀਪਰਾਲੀ ਸਾੜਨ ਤੇ ਪੰਜਾਬ ਸਰਕਾਰ ਨੇ 28 ਕਿਸਾਨਾਂ ਖਿ਼ਲਾਫ਼ ਰੈੱਡ ਐਂਟਰੀਆਂ ਦੇ ਨਾਲ ਨਾਲ ਪੰਜ ਖਿਲਾਫ਼ ਕੇਸ ਦਰਜ ਕਰਦਿਆਂ ਕਿਸਾਨਾਂ ਨੂੰ ਕੀਤਾ 1 ਲੱਖ 5 ਹਜ਼ਾਰ ਰੁਪਏ ਦਾ ਜੁਰਮਾਨਾ

ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮੁਲਾਜ਼ਮਾਂ ਤੇ ਡੇਰਾ ਪ੍ਰਬੰਧਕਾਂ ਵਿਚਾਲੇ ਹੋਈ ਖੂਨੀ ਝੜਪ ਵਿਚ 11 ਜਣੇ ਜ਼ਖ਼ਮੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 25 June, 2024, 07:25 PM

ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮੁਲਾਜ਼ਮਾਂ ਤੇ ਡੇਰਾ ਪ੍ਰਬੰਧਕਾਂ ਵਿਚਾਲੇ ਹੋਈ ਖੂਨੀ ਝੜਪ ਵਿਚ 11 ਜਣੇ ਜ਼ਖ਼ਮੀ
ਪਾਇਲ : ਪਿੰਡ ਬਿਲਾਸਪੁਰ ਜੋ ਕਿ ਪਾਇਲ ਹਲਕੇ ਵਿਖੇ ਪੈਂਦਾ ਹੈ ਵਿਖੇ ਬਣੇ ਡੇਰੇ ਦੀ ਜ਼ਮੀਨ ਦਾ ਕਬਜ਼ਾ ਲੈਣ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਜ਼ਮੀਨ `ਤੇ ਕਾਬਜ਼ ਮਹੰਤਾਂ ਵਿਚਕਾਰ ਹੋਈ ਖਤਰਨਾਕ ਝੜੱਪ ਕਰਕੇ ਸ਼੍ਰੋਮਣੀ ਕਮੇਟੀ ਦੇ ਦੋ ਸੈਕਟਰੀਆਂ ਸਮੇਤ 11 ਜਣੇ ਫੱਟੜ ਹੋ ਗਏ, ਜਦੋਂ ਕਿ ਜ਼ਮੀਨ `ਤੇ ਕਾਬਜ਼ ਡੇਰੇ ਵਾਲੇ 5 ਵਿਅਕਤੀ ਆ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ । ਦੋਵਾਂ ਧਿਰਾਂ ਦੇ ਜ਼ਖ਼ਮੀ ਵਿਅਕਤੀ ਸਿਵਲ ਹਸਪਤਾਲ ਪਾਇਲ ਵਿਖੇ ਦਾਖਲ ਹਨ। ਜਿਨ੍ਹਾਂ ਵਿੱਚੋਂ 4-5 ਜਣਿਆਂ ਦੀ ਹਾਲਤ ਗੰਭੀਰ ਹੋਣ ਕਰਕੇ ਅੱਗੇ ਸਿਵਲ ਹਸਪਤਾਲ ਅਤੇ ਹੋਰ ਵੱਖ-ਵੱਖ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਹੈ।



Scroll to Top