Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:28 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਨੇ ਕੀਤਾ ਭੈਣ ਦਾ ਸੋਸ਼ਣ

ਭਾਈ ਨੇ ਕੀਤਾ ਭੈਣ ਦਾ ਸੋਸ਼ਣ

ਭਾਈ ਨੇ ਕੀਤਾ ਭੈਣ ਦਾ ਸੋਸ਼ਣ
ਲੁਧਿਆਣਾ : ਕਲਯੁੱਗ ਦੇ ਸਮੇਂ ਵਿਚ ਆਮ ਵਾਂਗ ਇਕ ਵਾਰ ਫਿਰ ਰਿਸ਼ਤੇ ਉਸ ਸਮੇਂ ਸਮੇਂ ਤਾਰ ਤਾਰ ਹੋ ਗਏ ਜਦੋਂ ਇਕ ਲੜਕੀ ਨਾਲ ਉਸਦੇ ਆਪਣੇ ਮਾਮੇ ਦਾ ਮੁੰਡਾ ਹੀ ਧਮਕਾ ਕੇ ਕਰਦਾ ਰਿਹਾ ਉਸਦਾ ਸੋਸ਼ਣ। ਇਥੇ ਹੀ ਬਸ ਨਹੀਂ ਸੋਸ਼ਣ ਦੇ ਚਲਦਿਆਂ ਹੈਦਰਾਬਾਦ ਵੀ ਲੈ ਗਿਆ। ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।ਇਸ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਮਿਹਰਬਾਨ ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ਉੱਪਰ ਪਿੰਡ ਹਰਬੰਸਪੁਰਾ ਕਪੂਰਥਲਾ ਦੇ ਰਹਿਣ ਵਾਲੇ ਮੁਲਜ਼ਮ ਜਸਵਿੰਦਰ ਸਿੰਘ ਖਿਲਾਫ਼ ਜਬਰ ਜਨਾਹ ਦੇ ਦੋਸ਼ ਅਧੀਨ ਪਰਚਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top