Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Monday, 29 Jun 2026 | 10:49 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਖੇਡ ਵਿਭਾਗ ਨੇ ਕਾਲਜਾਂ ਦੇ ਸਪੋਰਟਸ ਵਿੰਗ ’ਚ ਖਿਡਾਰੀਆਂ ਦੇ ਦਾਖਲੇ ਲਈ ਜ਼ਿਲ੍ਹਾ ਪੱਧਰੀ ਟਰਾਇਲ ਕਰਵਾਏ

ਦੁਆਰਾ: Punjab Bani ਪ੍ਰਕਾਸ਼ਿਤ :Monday, 24 June, 2024, 06:10 PM

ਖੇਡ ਵਿਭਾਗ ਨੇ ਕਾਲਜਾਂ ਦੇ ਸਪੋਰਟਸ ਵਿੰਗ ’ਚ ਖਿਡਾਰੀਆਂ ਦੇ ਦਾਖਲੇ ਲਈ ਜ਼ਿਲ੍ਹਾ ਪੱਧਰੀ ਟਰਾਇਲ ਕਰਵਾਏ
ਪਟਿਆਲਾ, 24 ਜੂਨ : ਪਟਿਆਲਾ ਦੇ ਰਾਜਾ ਭਾਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ ਕਾਲਜ ਦੇ ਲੜਕਿਆਂ ਦੇ ਟਰਾਇਲ ਅੱਜ ਕਰਵਾਏ ਗਏ ਅਤੇ ਲੜਕੀਆਂ ਦੇ ਟਰਾਇਲ ਮਿਤੀ 25-6-24 ਨੂੰ ਕਰਵਾਏ ਜਾਣਗੇ। ਸਪੋਰਟਸ ਵਿੰਗ ਸਕੀਮ ਅਧੀਨ ਚੁਣੇ ਗਏ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ, ਟਰੇਨਿੰਗ ਅਤੇ ਰੈਜੀਡੈਂਸ਼ਲ ਖਿਡਾਰੀਆਂ ਨੂੰ 225/- ਰੁਪਏ ਤੇ ਡੇ-ਸਕਾਲਰ ਖਿਡਾਰੀਆਂ ਨੂੰ 125/- ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਦਿੱਤੀ ਜਾਵੇਗੀ।
ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਥਲੈਟਿਕਸ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਜਿਮਨਾਸਟਿਕ, ਹਾਕੀ, ਹੈਂਡਬਾਲ, ਜੂਡੋ, ਕਬੱਡੀ, ਖੋ-ਖੋ, ਲਾਅਨ ਟੈਨਿਸ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਵੇਟ ਲਿਫ਼ਟਿੰਗ, ਪਾਵਰ ਲਿਫ਼ਟਿੰਗ, ਫੈਨਸਿੰਗ ਅਤੇ ਕੁਸ਼ਤੀ ਗੇਮ ਦੇ ਲੜਕਿਆਂ ਦੇ ਟਰਾਇਲ ਲਏ ਗਏ। ਇਹਨਾਂ ਟਰਾਇਲਾਂ ਵਿੱਚ ਲਗਭਗ 120 ਖਿਡਾਰੀਆਂ ਨੇ ਭਾਗ ਲਿਆ।



Scroll to Top