Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਦੇਸ਼ ਨੂੰ ਚੰਗੇ ਅਤੇ ਜਿੰਮੇਦਾਰ ਵਿਰੋਧੀ ਧਿਰਦੀ ਲੋੜ ਹੈ : ਨਰਿੰਦਰ ਮੋਦੀ

ਦੁਆਰਾ: Punjab Bani ਪ੍ਰਕਾਸ਼ਿਤ :Monday, 24 June, 2024, 06:27 PM

ਦੇਸ਼ ਨੂੰ ਚੰਗੇ ਅਤੇ ਜਿੰਮੇਦਾਰ ਵਿਰੋਧੀ ਧਿਰਦੀ ਲੋੜ ਹੈ : ਨਰਿੰਦਰ ਮੋਦੀ
ਨਵੀਂ ਦਿੱਲੀ, 24 ਜੂਨ
18ਵੀ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਸ੍ਰਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਇਸ ਸੈਸ਼ਨ ਨੂੰ ਲੋਕ ਹਿੱਤ ਵਿੱਚ ਵਰਤਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, ‘ਦੇਸ਼ ਨੂੰ ਸਾਰੇ ਸੰਸਦ ਮੈਂਬਰਾਂ ਤੋਂ ਬਹੁਤ ਉਮੀਦਾਂ ਹਨ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਲੋਕ ਹਿੱਤ ਲਈ ਇਸ ਮੌਕੇ ਦੀ ਵਰਤੋਂ ਕਰਨ ਅਤੇ ਲੋਕ ਹਿੱਤ ਵਿੱਚ ਹਰ ਸੰਭਵ ਕਦਮ ਚੁੱਕਣ ਦੀ ਅਪੀਲ ਕਰਦਾ ਹਾਂ।’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੇਸ਼ ਦੇ ਲੋਕ ਵਿਰੋਧੀ ਧਿਰ ਤੋਂ ਸੰਸਦ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਦੀ ਆਸ ਰੱਖਦੇ ਹਨ ਨਾ ਕਿ ‘ਨਖ਼ਰੇਬਾਜ਼, ਡਰਾਮੇਬਾਜ਼ੀ, ਨਾਅਰੇਬਾਜ਼ੀ ਅਤੇ ਵਿਘਨ’ ਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਚੰਗੇ ਅਤੇ ਜ਼ਿੰਮੇਦਾਰ ਵਿਰੋਧੀ ਧਿਰ ਦੀ ਲੋੜ ਹੈ।



Scroll to Top