Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:55 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤਾਂ ਵਿਚ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜਨ ਦੇ ਚਲਦਿਆਂ ਭੜਕੀ ਅੱਗ ਨੇ ਜ਼ਿੰਦਾ ਪੰਛੀ ਤੇ ਜਾਨਵਰਾਂ ਦੇ ਰੈਣ ਬਸੇਰਿਆਂ ਨੂੰ ਵੀ ਸਾੜਿਆ

ਖੇਤਾਂ ਵਿਚ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜਨ ਦੇ ਚਲਦਿਆਂ ਭੜਕੀ ਅੱਗ ਨੇ ਜ਼ਿੰਦਾ ਪੰਛੀ ਤੇ ਜਾਨਵਰਾਂ ਦੇ ਰੈਣ ਬਸੇਰਿਆਂ ਨੂੰ ਵੀ ਸਾੜਿਆ

ਖੇਤਾਂ ਵਿਚ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜਨ ਦੇ ਚਲਦਿਆਂ ਭੜਕੀ ਅੱਗ ਨੇ ਜ਼ਿੰਦਾ ਪੰਛੀ ਤੇ ਜਾਨਵਰਾਂ ਦੇ ਰੈਣ ਬਸੇਰਿਆਂ ਨੂੰ ਵੀ ਸਾੜਿਆ
ਬਰਨਾਲਾ : ਪੰਜਾਬ ਦੇ ਸ਼ਹਿਰ ਬਰਨਾਲਾ ਵਿਖੇ ਇਕ ਵਿਅਕਤੀ ਵਲੋਂ ਆਪਣੇ ਖੇਤਾਂ ਅੰਦਰ ਫਸਲ ਦੀ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਖੇਤ ਨੂੰ ਖਾਲੀ ਕਰਨ ਦਾ ਯਤਨ ਕੀਤਾ ਗਿਆ ਦੇ ਚਲਦਿਆਂ ਅੱਗ ਇੰਨੀ ਜਿ਼ਆਦਾ ਭੜਕ ਗਈ ਕਿ ਆਲੇ ਦੁਆਲੇ ਦਰੱਖਤਾਂ ਆਦਿ ਤੇ ਰਹਿੰਦੀ ਪੰਛੀਆਂ ਅਤੇ ਜਾਨਵਰਾਂ ਦੇ ਰੈਣ ਬਸੇਰਿਆਂ ਨੂੰ ਵੀ ਅੱਗ ਲੱਗ ਗਈ ਅਤੇ ਉਹ ਮੌਤ ਦੇ ਘਾਟ ਉਤਰ ਗਏ। ਦੱਸਣਯੋਗ ਹੈ ਕਿ ਇਕ ਪਾਸੇ ਪੰਜਾਬ ਸਰਕਾਰ, ਵਾਤਾਵਰਣ ਤੇ ਵਣ ਜੀਵ ਪ੍ਰੇਮੀਆਂ ਵਲੋਂ ਵਧ ਰਹੇ ਤਾਪਮਾਨ ਦੇ ਕਾਰਨ ਵਿਗੜ ਰਹੇ ਵਾਤਾਵਰਣ ਦਾ ਸੰਤੁਲਨ ਠੀਕ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾ ਰਹੇ ਹਨ ਪਰ ਦੂਜੇ ਪਾਸੇ ਕੁਝ ਸੌੜੀ ਮਾਨਸਿਕਤਾ ਵਾਲੇ ਲੋਕਾਂ ਵੱਲੋਂ ਆਪਣੇ ਨਿੱਜੀ ਹਿਤਾਂ ਨੂੰ ਮੁੱਖ ਰੱਖਦੇ ਹੋਏ ਖੇਤਾਂ ’ਚ ਅੱਗ ਲਗਾ ਕੇ ਜਿੱਥੇ ਸੈਂਕੜੇ ਰੁੱਖ ਸਾੜੇ ਜਾ ਰਹੇ ਹਨ, ਉਥੇ ਹੀ ਸੈਂਕੜੇ ਪੰਛੀਆਂ ਨੂੰ ਵੀ ਅੱਗ ’ਚ ਸਾੜ ਕੇ ਮਾਰਿਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top