Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 26 ਜੂਨ ਨੂੰ
ਪਟਿਆਲਾ, 25 ਜੂਨ :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਏਜੀਆਈਐਲਈ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 26 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਏਜੀਆਈਐਲਈ ਕੰਪਨੀ ’ਚ ਵੈੱਲਨੈੱਸ ਐਡਵਾਈਜ਼ਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-28 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ।

Advertisement
Advertisement
Advertisement
Advertisement
Scroll to Top