ਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ
ਦੁਆਰਾ: Punjab Bani ਪ੍ਰਕਾਸ਼ਿਤ :Tuesday, 25 June, 2024, 05:26 PM

ਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ
ਨਵੀਂ ਦਿੱਲੀ : ਹਰਿਆਣਾ ਸਰਕਾਰ ਤੋਂ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ `ਤੇ ਬੈਠੀ ਦਿੱਲੀ ਦੇ ਜਲ ਮੰਤਰੀ ਆਤਿਸ਼ੀ ਦੀ ਸਿਹਤ ਅੱਜ ਪੰਜਵੇਂ ਦਿਨ ਵਿਗੜ ਗਈ। ਇਸ `ਤੇ ਮੰਗਲਵਾਰ ਤੜਕੇ ਉਨ੍ਹਾਂ ਨੂੰ ਦਿੱਲੀ ਦੇ ਲੋਕਨਾਇਕ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।