Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:58 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਪ੍ਰੀਖਿਆ ਏਜੰਸੀ ਨੇ ਕੀਤੀ ਨੀਟ ਯੂ. ਜੀ. ਦੀ ਸੋਧੀ ਰੈਂਕ ਲਿਸਟ ਜਾਰੀ

ਕੌਮੀ ਪ੍ਰੀਖਿਆ ਏਜੰਸੀ ਨੇ ਕੀਤੀ ਨੀਟ ਯੂ. ਜੀ. ਦੀ ਸੋਧੀ ਰੈਂਕ ਲਿਸਟ ਜਾਰੀ

ਕੌਮੀ ਪ੍ਰੀਖਿਆ ਏਜੰਸੀ ਨੇ ਕੀਤੀ ਨੀਟ ਯੂ. ਜੀ. ਦੀ ਸੋਧੀ ਰੈਂਕ ਲਿਸਟ ਜਾਰੀ
ਨਵੀਂ ਦਿੱਲੀ, 1 ਜੁਲਾਈ : ਨੀਟ ਪ੍ਰੀਖਿਆ ਲੀਕ ਮਾਮਲੇ ਤੋਂ ਬਾਅਦ ਮੁੜ ਲਈ ਗਈ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੌਮੀ ਪ੍ਰੀਖਿਆ ਏਜੰਸੀ ਨੇ ਨੀਟ ਯੂ. ਜੀ. ਨੇ ਜਾਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਜਾਰੀ ਨਤੀਜਿਆਂ ਦੀ ਲਿਸਟ ਸੰਸ਼ੋਧਿਤ ਰੈਂਕ ਲਿਸਟ ਹੈ। ਐਨ. ਟੀ. ਏ. ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 23 ਜੂਨ ਨੂੰ ਹੋਈ ਇਸ ਪ੍ਰੀਖਿਆ ਵਿਚ ਕੁੱਲ 1563 ਵਿਦਿਆਰਥੀਆਂ ਵਿਚੋਂ 813 ਵਿਦਿਆਰਥੀਆਂ ਨੇ ਪ੍ਰੀਖਿਆ ਦੇ ਵਿਕਲਪ ਨੂੰ ਚੁਣਿਆ ਸੀ ਜਦਕਿ ਬਾਕੀ ਵਿਦਿਆਰਥੀਆਂ ਨੇ ਬਿਨ੍ਹਾਂ ਗਰੇਸ ਦੇ ਬਣਦੇ ਅੰਕ ਲੈਣ ਦਾ ਵਿਕਲਪ ਚੁਣਿਆ ਸੀ।

Advertisement
Advertisement
Advertisement
Advertisement
Scroll to Top