ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕੀਤਾ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦਾ ਕਾਂਗਰਸ ਦੇ ਝੰਡੇ ਹੇਠ ਵਿਰੋਧ

ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 11:25 AM

ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਕੀਤਾ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦਾ ਕਾਂਗਰਸ ਦੇ ਝੰਡੇ ਹੇਠ ਵਿਰੋਧ
ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦਾ ਸਖ਼ਤ ਵਿਰੋਧ ਕਰਦਿਆਂ ਤਿੰਨਾਂ ਕਾਨੂੰਨਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਇਥੇ ਹੀ ਬਸ ਨਹੀਂ ਉਨ੍ਹਾਂ ਲੋਕ ਸਭਾ ਵਿੱਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਹੈ।