Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 7:08 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਕਾਮਿਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਬਿਜਲੀ ਕਾਮਿਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਅਣਡਿੱਠਾ ਕਰ ਰਹੀ ਟਰਾਂਸਕੋ ਕਾਰਪੋਰੇਸ਼ਨ ਅਤੇ ਪੰਜਾਬ ਸਰਕਾਰ
ਪਟਿਆਲਾ, 14 ਮਾਰਚ :
ਵੱਖ-ਵੱਖ ਕੇਡਰਾਂ ਦੇ ਭੜਕੇ ਬਿਜਲੀ ਕਾਮਿਆਂ ਵੱਲੋ ਅੱਜ ਵੀ ਵੱਡੀ ਗਿਣਤੀ ਵਿੱਚ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਵਿਰੁੱਧ ਰੋਸ ਮਾਰਚ ਕਰਕੇ ਜ਼ੋਰਦਾਰ ਢੰਗ ਨਾਲ ਪਿੱਟ ਸਿਆਪਾ ਕਰਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਕੈਂਥ, ਜਨਰਲ ਸਕੱਤਰ ਸ੍ਰੀ ਕੁਲਜੀਤ ਸਿੰਘ ਰਟੋਲ, ਵਿਨੇ ਮਹਾਜਨ, ਹਰਬੰਸ ਸਿੰਘ ਗੁਰੂ, ਗੁਰਦੀਪ ਸਿੰਘ ਟਿਵਾਣਾ, ਜਗਜੀਤ ਸਿੰਘ ਵੱਲੋ ਦੱਸਿਆ ਗਿਆ ਕਿ ਜੁਆਇੰਟ ਐਕਸ਼ਨ ਕਮੇਟੀ ਵੱਲੋ ਟਰਾਂਸਮਿਸ਼ਨ ਕਾਰਪੋਰੇਸ਼ਨ ਮੈਨਟੇਜ਼ਮੈਟ ਵਿਰੁੱਧ ਆਪਣੀਆਂ ਜਾਇਜ ਮੰਗਾਂ ਮਨਵਾਉਣ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਇਸ ਗੱਲ ਦੀ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਵੀ ਨਾ ਤਾਂ ਟਰਾਂਸਮਿਸ਼ਨ ਕਾਰਪੋਰੇਸ਼ਨ ਅਤੇ ਨਾ ਹੀ ਪੰਜਾਬ ਸਰਕਾਰ ਵੱਲੋ ਮੁਲਾਜ਼ਮਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ।
ਅੱਜ ਦੀ ਰੈਲੀ ਨੂੰ ਸ੍ਰੀ ਅਵਤਾਰ ਸਿੰਘ ਕੈਂਥ, ਕੁਲਜੀਤ ਸਿੰਘ ਰਟੋਲ, ਗੁਰਦੀਪ ਸਿੰਘ ਟਿਵਾਣਾ, ਸ੍ਰੀ ਕੰਚਨ ਕੁਮਾਰ, ਰਮੇਸ ਕੁਮਾਰ ,ਹਰਜੀਤ ਸਿੰਘ, ਲਖਵੀਰ ਸਿੰਘ, ਜਸਪੀ੍ਰਤ ਸਿੰਘ ਨੱਢਾ, ਰਾਜਿੰਦਰ ਸਿੰਘ, ਕਵਲਜੀਤ ਸਿੰਘ, ਨਰਿੰਦਰ ਕਲਸੀ, ਰਾਕੇਸ ਕੁਮਾਰ, ਮਦਨ ਲਾਲ, ਰਵਿੰਦਰ ਕੁਮਾਰ,ਹਾਕਮ ਸਿੰਘ,ਮਹੇਸ਼ ਬਾਗੜੀ, ਸੁਰਿੰਦਰਪਾਲ, ਵੱਲੋ ਵੀ ਸੰਬੋਧਿਤ ਕੀਤਾ ਗਿਆ।

Advertisement
Advertisement
Advertisement
Advertisement
Scroll to Top