Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਵੈਸਟ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਭਰਾ ਰਾਜਨ ਅੰਗੁਰਾਲ ਜਬਰੀ ਵਸੂਲੀ ਕਰਦਾ ਹੈ : ਆਪ ਐਮ. ਪੀ.

ਜਲੰਧਰ ਵੈਸਟ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਭਰਾ ਰਾਜਨ ਅੰਗੁਰਾਲ ਜਬਰੀ ਵਸੂਲੀ ਕਰਦਾ ਹੈ : ਆਪ ਐਮ. ਪੀ.

ਜਲੰਧਰ ਵੈਸਟ ਤੋਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਦਾ ਭਰਾ ਰਾਜਨ ਅੰਗੁਰਾਲ ਜਬਰੀ ਵਸੂਲੀ ਕਰਦਾ ਹੈ : ਆਪ ਐਮ. ਪੀ.
ਚੰਡੀਗੜ੍ਹ 1 ਜੁਲਾਈ : ਜਲੰਧਰ ਪੱਛਮ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ’ਤੇ ਜਬਰੀ ਵਸੂਲੀ ਦੇ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਜਗਤਾਰ ਸਿੰਘ ਸੰਘੇੜਾ ਅਤੇ ਜਲੰਧਰ ਜਿ਼ਲ੍ਹਾ (ਸ਼ਹਿਰੀ) ਦੇ ਸਕੱਤਰ ਗੁਰਿੰਦਰ ਸਿੰਘ ਸ਼ੇਰਗਿੱਲ ਨੇ ਇਕ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਆਖਿਆ ਕਿ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਨੇ ਆਪਣੇ ਭਰਾ ਵੱਲੋਂ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੂੰ ਧਮਕਾ ਕੇ ਲੱਖਾਂ ਰੁਪਏ ਹੜੱਪੇ ਹਨ। ਕੰਗ ਨੇ ਆਖਿਆ ਕਿ ਸ਼ਹਿਰ ਵਿਚ ਇਕ ਰਸੂਖਦਾਰ ਪਰਿਵਾਰ ਹੈ ਜੋ ਕੁਝ ਵਿਵਾਦਾਂ ਵਿਚੋਂ ਲੰਘ ਰਿਹਾ ਸੀ। ਉਨ੍ਹਾਂ ਦਾ ਬੇਟਾ ਸੰਦੀਪ ਕੁਮਾਰ ਆਸਟ੍ਰੇਲੀਆ ਵਿਚ ਰਹਿੰਦਾ ਹੈ। ਕੁਝ ਮਹੀਨੇ ਪਹਿਲਾਂ ਇਹ ਮਾਮਲਾ ਪੁਲਸ ਸਟੇਸ਼ਨ ਪੁੱਜਾ ਤਾਂ ਸੰਦੀਪ ਕੁਮਾਰ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਤੋਂ ਮਦਦ ਮੰਗੀ। ਸ਼ੀਤਲ ਦੇ ਭਰਾ ਰਾਜਨ ਅੰਗੁਰਾਲ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਸੰਦੀਪ ਤੋਂ 5 ਲੱਖ 20 ਹਜ਼ਾਰ ਰੁਪਏ ਲਏ ਸਨ। ਸੰਦੀਪ ਕੁਮਾਰ ਕੋਲ ਰਾਜਨ ਅੰਗੁਰਾਲ ਦੀ ਰਿਕਾਰਡਿੰਗ ਵੀ ਹੈ।

Advertisement
Advertisement
Advertisement
Advertisement
Scroll to Top