ਭਾਰਤ ਦੇਸ਼ ਵਿਚ ਹੋਏ ਨਵੇਂ ਫ਼ੌਜਦਾਰੀ ਕਾਨੂੰਨ ਲਾਗੁ
ਦੁਆਰਾ: Punjab Bani ਪ੍ਰਕਾਸ਼ਿਤ :Monday, 01 July, 2024, 02:27 PM
ਭਾਰਤ ਦੇਸ਼ ਵਿਚ ਹੋਏ ਨਵੇਂ ਫ਼ੌਜਦਾਰੀ ਕਾਨੂੰਨ ਲਾਗੁ
ਨਵੀਂ ਦਿੱਲੀ, 1 ਜੁਲਾਈ : ਭਾਰਤ ਦੇਸ਼ ਵਿਚ ਦਹਾਕਿਆਂ ਤੋਂ ਯਾਨੀ ਕਿ ਅੰਗ੍ਰੇਜ਼ਾ ਦੇ ਸਮੇਂ ਤੋਂ ਚੱਲੇ ਆ ਰਹੇ ਕਾਨੂੰਨਾਂ ਵਿਚ ਸੋਧ ਕਰਕੇ ਜਿਥੇ ਅੱਜ ਉਨ੍ਹਾਂ ਨੂੰ ਲਾਗੂ ਕਰ ਦਿੱਤਾ ਗਿਆ ਦੇ ਤਹਿਤ ਹੀ ਦੇਸ਼ ਵਿੱਚ ਅੱਜ ਤੋਂ ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਵੀ ਲਾਗੂ ਹੋ ਗਏ ਹਨ, ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਆਉਣਗੇ। ਦੱਸਣਯੋਗ ਹੈ ਕਿ ਅੱਜ ਤੋਂ ਸਮੁੱਚੀਆਂ ਨਵੀਆਂ ਐੱਫ. ਆਈ. ਆਰਜ.਼ ਬੀ. ਐੱਨ. ਐੱਸ. ਤਹਿਤ ਦਰਜ ਕੀਤੀਆਂ ਜਾਣਗੀਆਂ।