ਡਿਬਰੂਗੜ ਜੇਲ ਵਿੱਚ ਬੰਦ ਦਿਲਜੀਤ ਕਲਸੀ ਨੇ ਚੋਣ ਲੜਨ ਦਾ ਕੀਤਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Sunday, 30 June, 2024, 05:21 PM

ਡਿਬਰੂਗੜ ਜੇਲ ਵਿੱਚ ਬੰਦ ਦਿਲਜੀਤ ਕਲਸੀ ਨੇ ਚੋਣ ਲੜਨ ਦਾ ਕੀਤਾ ਐਲਾਨ
ਚੰਡੀਗੜ੍ਹ : ਹੁਣ ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਹੋਣਗੇ। ਕਲਸੀ ਦੀ ਪਤਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਫੈਸਲਾ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਕੁਲਵੰਤ ਸਿੰਘ ਨੇ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ।
