Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:50 pm

+91 90915 01313 , +91 90916 01313

punjabbanni@gmail.com
punjabbani@yahoo.com

ਨੌਜਵਾਨ ਨੇ ਸੁੱਟਿਆ ਸਟੇਡੀਅਮ ਦੇ ਸਾਹਮਣੇ ਖੜ੍ਹੀ ਇਕ ਕੁੜੀ ਅਤੇ ਉਸ ਦੇ ਭਰਾ `ਤੇ ਤੇਜ਼ਾਬ

ਨੌਜਵਾਨ ਨੇ ਸੁੱਟਿਆ ਸਟੇਡੀਅਮ ਦੇ ਸਾਹਮਣੇ ਖੜ੍ਹੀ ਇਕ ਕੁੜੀ ਅਤੇ ਉਸ ਦੇ ਭਰਾ `ਤੇ ਤੇਜ਼ਾਬ

ਨੌਜਵਾਨ ਨੇ ਸੁੱਟਿਆ ਸਟੇਡੀਅਮ ਦੇ ਸਾਹਮਣੇ ਖੜ੍ਹੀ ਇਕ ਕੁੜੀ ਅਤੇ ਉਸ ਦੇ ਭਰਾ `ਤੇ ਤੇਜ਼ਾਬ
ਲਖਨਊ : ਭਾਰਤ ਦੇਸ਼ ਦੀ ਰਾਜਧਾਨੀ ਲਖਨਊ ਦੇ ਚੌਕ ਇਲਾਕੇ `ਚ ਬੁੱਧਵਾਰ ਨੂੰ ਇਕ ਨੌਜਵਾਨ ਨੇ ਸਟੇਡੀਅਮ ਦੇ ਸਾਹਮਣੇ ਖੜ੍ਹੀ ਇਕ ਕੁੜੀ ਅਤੇ ਉਸ ਦੇ ਭਰਾ `ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਹ ਦੋਵੇਂ ਜ਼ਖ਼ਮੀ ਹੋ ਗਏ। ਡਿਪਟੀ ਕਮਿਸ਼ਨਰ ਆਫ਼ ਪੁਲਸ (ਪੱਛਮੀ) ਦੁਰਗੇਸ਼ ਕੁਮਾਰ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਸਾਢੇ ਅੱਠ ਵਜੇ ਸਆਦਤਗੰਜ ਦੀ ਰਹਿਣ ਵਾਲੀ 21 ਸਾਲਾ ਲੜਕੀ ਆਪਣੇ ਭਰਾ ਨਾਲ ਚੌਕ ਥਾਣਾ ਖੇਤਰ ਵਿੱਚ ਸਥਿਤ ਸਟੇਡੀਅਮ ਦੇ ਸਾਹਮਣੇ ਕਿਤੇ ਜਾਣ ਲਈ ਖੜ੍ਹੀ ਸੀ ਕਿ ਇਸ ਦੌਰਾਨ ਅਣਪਛਾਤੇ ਨੌਜਵਾਨ ਨੇ ਦੋਵਾਂ `ਤੇ ਤੇਜ਼ਾਬ ਸੁੱਟ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਲੜਕੀ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਏ ਅਤੇ ਦੋਵਾਂ ਨੂੰ ਕਿੰਗ ਜਾਰਜ ਮੈਡੀਕਲ ਯੂਨੀਵਰਸਿਟੀ ਦੇ ਟਰਾਮਾ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਮੁਲਜ਼ਮਾਂ ਨੂੰ ਫੜਨ ਲਈ ਤਿੰਨ ਟੀਮਾਂ ਬਣਾਈਆਂ ਗਈਆਂ ਹਨ ਅਤੇ ਸੀਸੀਟੀਵੀ ਫੁਟੇਜ ਦੇਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਦਾ ਪਤਾ ਲਗਾ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਮੁਤਾਬਕ ਲੜਕੀ ਆਪਣੇ ਭਰਾ ਨਾਲ ਮੈਡੀਕਲ ਕਾਲਜ ਜਾਣ ਲਈ ਸਟੇਡੀਅਮ ਨੇੜੇ ਆਟੋਰਿਕਸ਼ਾ ਤੋਂ ਉਤਰੀ ਸੀ ਕਿ ਇਕ ਨੌਜਵਾਨ ਨੇ ਦੋਵਾਂ `ਤੇ ਤੇਜ਼ਾਬ ਸੁੱਟ ਦਿੱਤਾ।

Advertisement
Advertisement
Advertisement
Advertisement
Scroll to Top