ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੀਤੀ ਥਾਣੇਦਾਰ ਦੀ ਹੱਤਿਆ
ਦੁਆਰਾ: Punjab Bani ਪ੍ਰਕਾਸ਼ਿਤ :Wednesday, 03 July, 2024, 07:13 PM

ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੀਤੀ ਥਾਣੇਦਾਰ ਦੀ ਹੱਤਿਆ
ਕਰਨਾਲ, 3 ਜੁਲਾਈ : ਹਰਿਆਣਾ ਦੇ ਕਰਨਾਲ ਦੇ ਪਿੰਡ ਕੁਟੇਲ ਨੇੜੇ ਹਰਿਆਣਾ ਪੁਲਸ ਦੇ ਇੱਕ ਏ. ਐਸ. ਆਈ. ਸੰਜੀਵ ਕੁਮਾਰ ਜੋ ਕਿ ਯਮੁਨਾਨਗਰ ਵਿਚ ਸਟੇਟ ਕਰਾਈਮ ਬ੍ਰਾਂਚ ਵਿਚ ਤਾਇਨਾਤ ਸਨ ਦਾ ਬਾਈਕ ਸਵਾਰ ਬਦਮਾਸ਼ਾਂ ਨੇ ਮੱਥੇ ਵਿਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।