Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:39 am

+91 90915 01313 , +91 90916 01313

punjabbanni@gmail.com
punjabbani@yahoo.com

17 ਸਾਲਾ ਲੜਕੀ ਨੇ ਦਿੱਤਾ ਸਕੂਲ ਕੈਂਪਸ ਵਿੱਚ ਬੱਚੇ ਨੂੰ ਜਨਮ

17 ਸਾਲਾ ਲੜਕੀ ਨੇ ਦਿੱਤਾ ਸਕੂਲ ਕੈਂਪਸ ਵਿੱਚ ਬੱਚੇ ਨੂੰ ਜਨਮ

17 ਸਾਲਾ ਲੜਕੀ ਨੇ ਦਿੱਤਾ ਸਕੂਲ ਕੈਂਪਸ ਵਿੱਚ ਬੱਚੇ ਨੂੰ ਜਨਮ
ਕਰਨਾਟਕ, 4 ਜੁਲਾਈ : ਭਾਰਤ ਦੇਸ਼ ਦੀ ਕਰਨਾਟਕ ਸਟੇਟ ਦੇ ਕੋਲਾਰ ਜਿ਼ਲ੍ਹੇ ਦੇ ਇੱਕ ਪ੍ਰਾਈਵੇਟ ਪ੍ਰੀ-ਯੂਨੀਵਰਸਿਟੀ ਕਾਲਜ ਵਿੱਚ ਪੜ੍ਹਦੀ 17 ਸਾਲਾ ਲੜਕੀ ਨੇ ਸਕੂਲ ਕੈਂਪੋ ਵਿੱਚ ਹੀ ਇੱਕ ਬੱਚੇ ਨੂੰ ਜਨਮ ਦਿੱਤਾ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ 11ਵੀਂ ਜਮਾਤ ਵਿਚ ਪੜ੍ਹਦੀ ਲੜਕੀ ਨੇ ਮਹਿਲਾ ਟਾਇਲਟ ਵਿਚ ਬੱਚੇ ਨੂੰ ਜਨਮ ਦਿੱਤਾ। ਪੁਲਸ ਮੁਤਾਬਕ ਬੱਚੀ ਅਤੇ ਬੱਚੇ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਲੜਕੀ ਦੇ ਮਾਪਿਆਂ ਨੇ ਬਾਅਦ ਵਿਚ ਕੋਲਾਰ ਮਹਿਲਾ ਪੁਲਸ ਸਟੇਸ਼ਨ ਵਿਚ ਸਿਕਿਾਇਤ ਦਰਜ ਕਰਵਾਈ ਹੈ ਤੇ ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਵੀ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top