Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:36 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਵਿਦੇਸ਼ ਮੰਤਰੀ ਨੇ ਵਿਚਾਰਿਆ ਯੂਕਰੇਨ ਨਾਲ ਲੱਗਦੀ ਸਰਹੱਦ ’ਤੇ ਜੰਗ ਦੇ ਮੈਦਾਨ ਵਿਚ ਰੂਸੀ ਫੌਜ ਲਈ ਲੜ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦਾ ਮੁੱਦਾ

ਭਾਰਤੀ ਵਿਦੇਸ਼ ਮੰਤਰੀ ਨੇ ਵਿਚਾਰਿਆ ਯੂਕਰੇਨ ਨਾਲ ਲੱਗਦੀ ਸਰਹੱਦ ’ਤੇ ਜੰਗ ਦੇ ਮੈਦਾਨ ਵਿਚ ਰੂਸੀ ਫੌਜ ਲਈ ਲੜ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦਾ ਮੁੱਦਾ

ਭਾਰਤੀ ਵਿਦੇਸ਼ ਮੰਤਰੀ ਨੇ ਵਿਚਾਰਿਆ ਯੂਕਰੇਨ ਨਾਲ ਲੱਗਦੀ ਸਰਹੱਦ ’ਤੇ ਜੰਗ ਦੇ ਮੈਦਾਨ ਵਿਚ ਰੂਸੀ ਫੌਜ ਲਈ ਲੜ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦਾ ਮੁੱਦਾ
ਨਵੀਂ ਦਿੱਲੀ : ਯੂਕਰੇਨ ਨਾਲ ਲੱਗਦੀ ਸਰਹੱਦ ’ਤੇ ਜੰਗ ਦੇ ਮੈਦਾਨ ਵਿਚ ਰੂਸੀ ਫੌਜ ਲਈ ਲੜ ਰਹੇ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦਾ ਮੁੱਦਾ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਵਿਚਾਰੇ ਜਾਣ ਬਾਰੇ ਦੱਸਦਿਆਂ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਹੋਈ ਮੀਟਿੰਗ ਜੋ ਕਿ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਉਨ੍ਹਾਂ ਨੂੰ ਬਹੁਤ ਹੀ ਚੰਗੀ ਲੱਗੀ।ਦੱਸਣਯੋਗ ਹੈ ਕਿ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਦੀ ਸਾਲਾਨਾ ਮੀਟਿੰਗ ਵਿਚ ਸ਼ਾਮਲ ਹੋਣ ਲਈ ਮੰਗਲਵਾਰ ਨੂੰ ਇਥੇ ਪੁੱਜੇ ਸਨ। ਭਾਰਤ ਤੇ ਰੂਸ ਦੇ ਵਿਦੇਸ਼ ਮੰਤਰੀਆਂ ਦਰਮਿਆਨ ਇਹ ਬੈਠਕ ਅਜਿਹੇ ਮੌਕੇ ਹੋਈ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਨੂੰ ਮਾਸਕੋ ਦੌਰੇ ’ਤੇ ਆ ਰਹੇ ਹਨ। ਸ੍ਰੀ ਮੋਦੀ ਦੀ ਇਸ ਫੇਰੀ ਬਾਰੇ ਭਾਵੇਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਰਿਪੋਰਟਾਂ ਮੁਤਾਬਕ ਸ੍ਰੀ ਮੋਦੀ ਅਗਲੇ ਹਫ਼ਤੇ ਮਾਸਕੋ ਆ ਸਕਦੇ ਹਨ।

Advertisement
Advertisement
Advertisement
Advertisement
Scroll to Top