Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:57 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਹੁਲ ਗਾਂਧੀ ਦੇ ਅਗਨੀਵੀਰ ਦੇ ਪਰਿਵਾਰ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਦੇ ਦਾਅਵੇ ਨੂੰ ਫੌਜ ਨੇ ਕੀਤਾ ਖਾਰਜ

ਰਾਹੁਲ ਗਾਂਧੀ ਦੇ ਅਗਨੀਵੀਰ ਦੇ ਪਰਿਵਾਰ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਦੇ ਦਾਅਵੇ ਨੂੰ ਫੌਜ ਨੇ ਕੀਤਾ ਖਾਰਜ

ਰਾਹੁਲ ਗਾਂਧੀ ਦੇ ਅਗਨੀਵੀਰ ਦੇ ਪਰਿਵਾਰ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਦੇ ਦਾਅਵੇ ਨੂੰ ਫੌਜ ਨੇ ਕੀਤਾ ਖਾਰਜ
ਨਵੀਂ ਦਿੱਲੀ, 4 ਜੁਲਾਈ : ਕੇਂਦਰ ਵਿਚ ਮੋਜੂਦ ਭਾਰਤੀ ਜਨਤਾ ਪਾਰਟੀ ਵਲੋਂ ਆਪਣੀ ਪਿਛਲੀ ਟਰਮ ਵਾਲੀ ਸਰਕਾਰ ਦੇ ਸਮੇਂ ਦੌਰਾਨ ਸ਼ੁਰੂ ਕੀਤੀ ਗਈ ਅਗਨੀਵੀਰ ਯੋਜਨਾ ਤਹਿਤ ਭਰਤੀ ਕੀਤੇ ਫੌਜੀਆਂ ਵਿਚੋਂ ਇਕ ਅਗਨੀਵੀਰ ਦੇ ਪਰਿਵਾਰ ਨੂੰ ਕੋਈ ਵੀ ਮੁਆਵਜ਼ਾ ਨਾ ਦਿੱਤੇ ਜਾਣ ਬਾਰੇ ਰਾਹੁਲ ਗਾਂਧੀ ਵਲੋਂ ਆਖੇ ਜਾਣ ਨੂੰ ਸਿਰੋਂ ਨਕਾਰਦਿਆਂ ਫੌਜ ਨੇ ਕਿਹਾ ਕਿ ਅਗਨੀਵੀਰ ਅਜੈ ਕੁਮਾਰ ਦੇ ਪਰਿਵਾਰ ਨੂੰ 98 ਲੱਖ ਰੁਪਏ ਦਿੱਤੇ ਗਏ ਹਨ। ਭਾਰਤੀ ਫੌਜ ਅਗਨੀਵੀਰ ਅਜੈ ਕੁਮਾਰ ਦਾ ਅੰਤਿਮ ਸੰਸਕਾਰ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਗਿਆ ਸੀ, ਜਿਸ ਵਿੱਚੋਂ 98.39 ਲੱਖ ਰੁਪਏ ਅਗਨੀਵੀਰ ਅਜੈ ਦੇ ਪਰਿਵਾਰ ਨੂੰ ਦਿੱਤੇ ਜਾ ਚੁੱਕੇ ਹਨ।

Advertisement
Advertisement
Advertisement
Advertisement
Scroll to Top