ਖਡੂਰ ਸਾਹਿਬ ਤੋਂ ਲੋਕ ਸਭਾ ਸੀਟ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਚੁਣਣਗੇ ਸਹੂੰ ਅੰਮ੍ਰਿਤਸਰ, 4 ਜੁਲਾਈ : ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੋਂ ਖੜ੍ਹੇ ਹੋਏ ਅੰਮ੍ਰਿਤਪਾਲ ਸਿੰਘ 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਲੋਕ ਸਭਾ ਸੀਟ ਜਿੱਤਣ ਤੇ ਸੰਸਦ ਮੈਂਬਰ ਵਜੋਂ ਸਹੂੰ ਚੁੱਕਣਗੇ ਤੇ ਇਸ ਲਈ ਉਨ੍ਹਾਂ ਨੂੰ ਚਾਰ ਦਿਨ ਦੀ ਪੈਰੋਲ ਵੀ ਦਿੱਤੀ ਗਈ ਹੈ।
ਦੁਆਰਾ: Punjab Bani ਪ੍ਰਕਾਸ਼ਿਤ :Thursday, 04 July, 2024, 12:11 PM

ਖਡੂਰ ਸਾਹਿਬ ਤੋਂ ਲੋਕ ਸਭਾ ਸੀਟ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਅੱਜ ਚੁਣਣਗੇ ਸਹੂੰ
ਅੰਮ੍ਰਿਤਸਰ, 4 ਜੁਲਾਈ : ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਤੋਂ ਖੜ੍ਹੇ ਹੋਏ ਅੰਮ੍ਰਿਤਪਾਲ ਸਿੰਘ 5 ਜੁਲਾਈ ਦਿਨ ਸ਼ੁੱਕਰਵਾਰ ਨੂੰ ਲੋਕ ਸਭਾ ਸੀਟ ਜਿੱਤਣ ਤੇ ਸੰਸਦ ਮੈਂਬਰ ਵਜੋਂ ਸਹੂੰ ਚੁੱਕਣਗੇ ਤੇ ਇਸ ਲਈ ਉਨ੍ਹਾਂ ਨੂੰ ਚਾਰ ਦਿਨ ਦੀ ਪੈਰੋਲ ਵੀ ਦਿੱਤੀ ਗਈ ਹੈ।
