Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਸਕੱਤਰ ਸਿੰਘ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਰੇਡ ਤੇ ਫਿਰ ਕੀਤਾ ਗ੍ਰਿਫ਼ਤਾਰ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਸਕੱਤਰ ਸਿੰਘ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਰੇਡ ਤੇ ਫਿਰ ਕੀਤਾ ਗ੍ਰਿਫ਼ਤਾਰ

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਸਕੱਤਰ ਸਿੰਘ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਰੇਡ ਤੇ ਫਿਰ ਕੀਤਾ ਗ੍ਰਿਫ਼ਤਾਰ
ਜਲੰਧਰ, 5 ਜੁਲਾਈ : ਕੇਂਦਰੀ ਜਾਂਚ ਏਜੰਸੀ ਈ. ਡੀ. ਨੇ ਅਜ ਤਰਨਤਾਰਨ ਦੇ ਸਕੱਤਰ ਸਿੰਘ ਤੇ ਮਨੀ ਲਾਂਡਰਿੰਗ ਮਾਮਲੇ ਵਿਚ ਰੇਡ ਕਰਕੇ ਉਸਨੂੰ ਗ੍ਰਿਫ਼ਤਾ ਕਰ ਲਿਆ ਹੈ।ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਪੁਲਿਸ ਅਤੇ ਐਨ. ਸੀ. ਬੀ. ਦੁਆਰਾ ਦਰਜ ਕੀਤੀ ਗਈ ਐਫ. ਆਈ. ਆਰ. ਦੇ ਅਧਾਰ `ਤੇ ਪੀ. ਐਮ. ਐਲ. ਏ. 2002 ਦੀਆਂ ਧਾਰਾਵਾਂ ਦੇ ਤਹਿਤ ਜਾਂਚ ਸ਼ੁਰੂ ਕੀਤੀ ਸੀ। ਇਸ ਤੋਂ ਪਹਿਲਾਂ ਮਨੀ ਲਾਂਡਰਿੰਗ ਐਕਟ, 2002 ਦੀ ਧਾਰਾ 17 ਤਹਿਤ 3 ਫਰਵਰੀ 2023 ਨੂੰ ਤਹਿਸੀਲ ਨੌਸ਼ਹਿਰਾ ਪੰਨੂਆਂ ਦੇ ਪਿੰਡ ਸ਼ੇਰੋਂ ਅਤੇ ਨੌਸ਼ਹਿਰਾ ਪੰਨੂਆਂ ਦੇ ਪਿੰਡ ਬੁੱਗਾ ਅਤੇ ਤਹਿਸੀਲ ਤਰਨਤਾਰਨ ਵਿਖੇ ਸਥਿਤ 10 ਟਿਕਾਣਿਆਂ `ਤੇ ਤਲਾਸ਼ੀ ਕਾਰਵਾਈ ਕੀਤੀ ਗਈ ਸੀ।

Advertisement
Advertisement
Advertisement
Advertisement
Scroll to Top