ਤੀਜੀ ਵਾਰ ਸੰਸਦ ਮੈਂਬਰ ਬਣੇ ਤਨਮਨਜੀਤ ਸਿੰਘ ਢੇਸੀ

ਦੁਆਰਾ: Punjab Bani ਪ੍ਰਕਾਸ਼ਿਤ :Friday, 05 July, 2024, 12:31 PM

ਤੀਜੀ ਵਾਰ ਸੰਸਦ ਮੈਂਬਰ ਬਣੇ ਤਨਮਨਜੀਤ ਸਿੰਘ ਢੇਸੀ
ਲੰਡਨ, 5 ਜੁਲਾਈ : ਸਲੋਹ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ ।