Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:01 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਗਿਕਸ ਮਾਲ `ਚ ਸਥਿਤ ਕੁਝ ਸ਼ੋਅਰੂਮਾਂ `ਚ ਲੱਗੀ ਅੱਗ

ਲੋਗਿਕਸ ਮਾਲ `ਚ ਸਥਿਤ ਕੁਝ ਸ਼ੋਅਰੂਮਾਂ `ਚ ਲੱਗੀ ਅੱਗ

ਲੋਗਿਕਸ ਮਾਲ `ਚ ਸਥਿਤ ਕੁਝ ਸ਼ੋਅਰੂਮਾਂ `ਚ ਲੱਗੀ ਅੱਗ
ਨੋਇਡਾ, 5 ਜੁਲਾਈ : ਨੋਇਡਾ ਸ਼ਹਿਰ `ਚ ਬਣੇ ਲੋਗਿਕਸ ਨਾਮ ਦੇ ਮਾਲ ਵਿਚ ਬਣੇ ਕੁਝ ਸ਼ੋਅਰੂਮਾਂ `ਚ ਦੁਪਹਿਰ ਵੇਲੇ ਭਿਆਨਕ ਅੱਗ ਲੱਗ ਗਈ, ਜਿਸਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੇ ਗੱਡੀਆਂ ਮੌਕੇ `ਤੇ ਪਹੁੰਚ ਗਈਆਂ ਤਾਂ ਜੋ ਅੱਗ ਤੇ ਕਾਬੂ ਪਾਇਆ ਜਾ ਸਕੇ। ਅੱਗ ਕਾਰਨ ਪੈਦਾ ਹੋਏ ਧੂੰਏਂ ਕਾਰਨ ਫਾਇਰ ਫਾਈਟਰਜ਼ ਨੂੰ ਅੱਗ ਬੁਝਾਉਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਵਿਚ ਗਰਮੀ ਦਾ ਕਹਿਰ ਇੰਨਾਂ ਜਿ਼ਆਦਾ ਹੈ ਕਿ ਥਾਂ ਥਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।

Advertisement
Advertisement
Advertisement
Advertisement
Scroll to Top