ਭਿਆਨਕ ਸੜਕ ਹਾਦਸੇ ਵਿੱਚ 9 ਦੀ ਮੌਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 02 July, 2024, 11:18 AM

ਭਿਆਨਕ ਸੜਕ ਹਾਦਸੇ ਵਿੱਚ 9 ਦੀ ਮੌਤ
ਰਾਜਸਥਾਨ, 2 ਜੁਲਾਈ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਕਰੌਲੀ ਵਿਚ ਬਲੈਰੋ ਅਤੇ ਟਰੱਕ ਵਿਚਕਾਰ ਇੱਕ ਭਿਆਨਕ ਸੜਕੀ ਹਾਦਸਾ ਵਾਪਰਨ ਨਾਲ ਦੋ ਬੱਚਿਆਂ ਸਮੇਤ ਨੋ ਜਣਿਆਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ 4 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ।
