Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:14 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰਪਤੀ ਦੇ ਭਾਸ਼ਣ ’ਤੇ ਚਰਚਾ ਦੌਰਾਨ ਲੋਕ ਸਭਾ ਵਿਚੋਂ ਰਾਹੁਲ ਗਾਂਧੀ ਦੇ ਭਾਸ਼ਣ ਦੇ ਕੁਝ ਹਿੱਸੇ ਕੱਢ ਦਿੱਤੇ ਗਏ

ਰਾਸ਼ਟਰਪਤੀ ਦੇ ਭਾਸ਼ਣ ’ਤੇ ਚਰਚਾ ਦੌਰਾਨ ਲੋਕ ਸਭਾ ਵਿਚੋਂ ਰਾਹੁਲ ਗਾਂਧੀ ਦੇ ਭਾਸ਼ਣ ਦੇ ਕੁਝ ਹਿੱਸੇ ਕੱਢ ਦਿੱਤੇ ਗਏ

ਰਾਸ਼ਟਰਪਤੀ ਦੇ ਭਾਸ਼ਣ ’ਤੇ ਚਰਚਾ ਦੌਰਾਨ ਲੋਕ ਸਭਾ ਵਿਚੋਂ ਰਾਹੁਲ ਗਾਂਧੀ ਦੇ ਭਾਸ਼ਣ ਦੇ ਕੁਝ ਹਿੱਸੇ ਕੱਢ ਦਿੱਤੇ ਗਏ
ਨਵੀਂ ਦਿੱਲੀ, 2 ਜੁਲਾਈ : ਰਾਸ਼ਟਰਪਤੀ ਦੇ ਭਾਸ਼ਣ ’ਤੇ ਚਰਚਾ ਦੌਰਾਨ ਲੋਕ ਸਭਾ ਵਿਚੋਂ ਰਾਹੁਲ ਗਾਂਧੀ ਦੇ ਭਾਸ਼ਣ ਦੇ ਕੁਝ ਹਿੱਸੇ ਕੱਢ ਦਿੱਤੇ ਗਏ ਹਨ। ਇਨ੍ਹਾਂ ਹਟਾਏ ਗਏ ਹਿੱਸਿਆਂ ਵਿੱਚ ਹਿੰਦੂਆਂ ਅਤੇ ਹੋਰਾਂ ਬਾਰੇ ਟਿੱਪਣੀਆਂ ਸ਼ਾਮਲ ਹਨ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਰਾਹੁਲ ਗਾਂਧੀ ਦੇ ਪਹਿਲੇ ਭਾਸ਼ਣ ਵਿੱਚ ਸੋਮਵਾਰ ਨੂੰ ਭਾਰੀ ਹੰਗਾਮਾ ਹੋਇਆ ਸੀ। ਆਪਣੇ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਕਾਂਗਰਸ ਦੇ ਸੰਸਦ ਮੈਂਬਰ ਨੇ ਸੱਤਾਧਾਰੀ ਭਾਜਪਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ’ਤੇ ਨਿਸ਼ਾਨਾ ਸੇਧੇ ਸਨ। ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦਾ ਭਾਜਪਾ ਦੇ ਸੰਸਦ ਮੈਂਬਰਾਂ ਨੇ ਸਖ਼ਤ ਵਿਰੋਧ ਪ੍ਰਗਟਾਇਆ ਸੀ। ਇਸ ਮਾਮਲੇ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਕੀਤਾ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ’ਤੇ ਕਾਂਗਰਸੀ ਸੰਸਦ ਮੈਂਬਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ।

Advertisement
Advertisement
Advertisement
Advertisement
Scroll to Top