Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

ਪੈਸੇ ਦੇ ਕੇ 115 ਮੁਲਾਜਮਾਂ ਦੀ ਨੌਕਰੀ ਬਚਾ ਕੇ ਰਤਨ ਟਾਟਾ ਨੇ ਕੀਤੀ ਇਕ ਵਧੀਆ ਮਿਸਾਲ ਪੇਸ਼

ਪੈਸੇ ਦੇ ਕੇ 115 ਮੁਲਾਜਮਾਂ ਦੀ ਨੌਕਰੀ ਬਚਾ ਕੇ ਰਤਨ ਟਾਟਾ ਨੇ ਕੀਤੀ ਇਕ ਵਧੀਆ ਮਿਸਾਲ ਪੇਸ਼

ਪੈਸੇ ਦੇ ਕੇ 115 ਮੁਲਾਜਮਾਂ ਦੀ ਨੌਕਰੀ ਬਚਾ ਕੇ ਰਤਨ ਟਾਟਾ ਨੇ ਕੀਤੀ ਇਕ ਵਧੀਆ ਮਿਸਾਲ ਪੇਸ਼
ਦਿੱਲੀ : ਭਾਰਤ ਦੀ ਇਕ ਕੰਪਨੀ ਵਿਚ ਨੌਕਰੀ ਕਰਦੇ 115 ਵਿਅਕਤੀਆਂ ਨੂੰ ਨੌਕਰੀਕ ਤੋਂ ਕੱਢੇ ਜਾਣ ਤੋਂ ਬਚਾਉਣ ਲਈ ਆਪਣੇ ਵਲੋਂ ਪੈਸੇ ਦੇ ਦਿੱਤੇ ਤੇ ਅਜਿਹਾ ਕਰਕੇ ਉਨ੍ਹਾਂ ਇਕ ਅਜਿਹੀ ਨਵੀਂ ਮਿਸਾਲ ਪੈਦਾ ਕੀਤੀ ਹੈ ਜਿਸ ਨਾਲ ਹਰੇਕ ਵਿਅਕਤੀ ਨੂੰ ਦੂਸਰੇ ਵਿਅਕਤੀ ਨਾਲ ਹਰ ਹਾਲ ਵਿਚ ਖੜ੍ਹੇ ਹੋਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਜਿਸ ਕੰਪਨੀ ਵਲੋਂ 115 ਮੁਲਾਜਮਾਂ ਦੀ ਛਾਂਟੀ ਕੀਤੀ ਜਾਣੀ ਸੀ ਨੇ ਬੇਸ਼ਕ ਇਹ ਐਲਾਨ ਸਮਾਂ ਰਹਿੰਦੇ ਕਰ ਵੀ ਦਿੱਤਾ ਸੀ ਕਿ ਕਿਸੇ ਵੀ ਮੁਲਾਜਮ ਦੀ ਛਾਂਟੀ ਨਹੀਂ ਕੀਤੀ ਜਾਵੇਗੀ ਪਰ ਫਿਰ ਵੀ ਰਤਨ ਟਾਟਾ ਨੇ ਪੱਲਿਓਂ ਪੈਸੇ ਦੇ ਕੇ ਮੁਲਾਜਮਾਂ ਦੀ ਨੌਕਰੀ ਨੂੰ ਬਚਾਇਆ।

Advertisement
Advertisement
Advertisement
Advertisement
Scroll to Top