ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ 12 ਸੀਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇ ਬਣਾਇਆ ਗਿਆ ਏ. ਪੀ. ਆਰ. ਓ.
ਦੁਆਰਾ: Punjab Bani ਪ੍ਰਕਾਸ਼ਿਤ :Tuesday, 02 July, 2024, 02:59 PM

ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ 12 ਸੀਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇ ਬਣਾਇਆ ਗਿਆ ਏ. ਪੀ. ਆਰ. ਓ.
ਚੰਡੀਗੜ੍ਹ, 2 ਜੁਲਾਈ : ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਜਿਨ੍ਹਾਂ 12 ਸੀਨੀਅਰ ਸਹਾਇਕਾਂ ਨੂੰ ਤਰੱਕੀ ਦੇ ਕੇਸਹਾਇਕ ਲੋਕ ਸੰਪਰਕ ਅਧਿਕਾਰੀ (ਏ. ਪੀ. ਆਰ. ਓ.) ਬਣਾਇਆ ਗਿਆ ਹੈ।