Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਉਰਦੂ ਭਾਸ਼ਾ ਦੀ ਸਿਖਲਾਈ ਲਈ 10 ਜੁਲਾਈ ਤੱਕ ਕਰਵਾਇਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ

ਉਰਦੂ ਭਾਸ਼ਾ ਦੀ ਸਿਖਲਾਈ ਲਈ 10 ਜੁਲਾਈ ਤੱਕ ਕਰਵਾਇਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ

ਉਰਦੂ ਭਾਸ਼ਾ ਦੀ ਸਿਖਲਾਈ ਲਈ 10 ਜੁਲਾਈ ਤੱਕ ਕਰਵਾਇਆ ਜਾ ਸਕਦੇ ਦਾਖਲਾ : ਜ਼ਿਲ੍ਹਾ ਭਾਸ਼ਾ ਅਫ਼ਸਰ
ਪਟਿਆਲਾ, 1 ਜੁਲਾਈ : ਪਟਿਆਲਾ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ 01 ਜੁਲਾਈ, 2024 ਤੋਂ ਉਰਦੂ ਆਮੋਜ਼ ਦੀ ਸਿਖਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਾਖਲੇ ਦੇ ਫਾਰਮ ਭਰਨ ਦੀ ਮਿਤੀ 30 ਜੂਨ 2024 ਸੀ, ਜਿਸ ਨੂੰ 10 ਜੁਲਾਈ, 2024 ਤੱਕ ਵਧਾ ਦਿੱਤਾ ਗਿਆ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਹੁਣ 10 ਜੁਲਾਈ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖ਼ਲਾ ਲੈ ਸਕਦੇ ਹਨ। ‘ਉਰਦੂ ਆਮੋਜ਼’ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala@gmail.com ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top