Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:58 pm

+91 90915 01313 , +91 90916 01313

punjabbanni@gmail.com
punjabbani@yahoo.com

ਬੀ ਕੇ ਯੂ ਡਕੌਂਦਾ ਧਨੇਰ ਦੀ ਸੂਬਾ ਪੱਧਰੀ ਮੀਟਿੰਗ ਵਿਚ 4 ਨੂੰ ਸੀ. ਐਮ. ਮਾਨ ਦੀ ਰਿਹਾਇਸ਼ ਵਲ ਵੱਡਾ ਮਾਰਚ ਕਰਨ ਦਾ ਲਿਆ ਗਿਆ ਫ਼ੈਸਲਾ

ਬੀ ਕੇ ਯੂ ਡਕੌਂਦਾ ਧਨੇਰ ਦੀ ਸੂਬਾ ਪੱਧਰੀ ਮੀਟਿੰਗ ਵਿਚ 4 ਨੂੰ ਸੀ. ਐਮ. ਮਾਨ ਦੀ ਰਿਹਾਇਸ਼ ਵਲ ਵੱਡਾ ਮਾਰਚ ਕਰਨ ਦਾ ਲਿਆ ਗਿਆ ਫ਼ੈਸਲਾ

ਬੀ ਕੇ ਯੂ ਡਕੌਂਦਾ ਧਨੇਰ ਦੀ ਸੂਬਾ ਪੱਧਰੀ ਮੀਟਿੰਗ ਵਿਚ 4 ਨੂੰ ਸੀ. ਐਮ. ਮਾਨ ਦੀ ਰਿਹਾਇਸ਼ ਵਲ ਵੱਡਾ ਮਾਰਚ ਕਰਨ ਦਾ ਲਿਆ ਗਿਆ ਫ਼ੈਸਲਾ
ਬਰਨਾਲਾ, 1 ਜੁਲਾਈ : 4 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਡਾ ਮਾਰਚ ਕੀਤਾ ਜਾਵੇਗਾ ਤੇ ਜੇਕਰ ਫਿਰ ਵੀ ਮਸਲਾ ਹੱਲ ਨਾ ਹੋਇਆ ਤਾਂ 9 ਜੁਲਾਈ ਨੂੰ ਐਸ. ਐਸ. ਪੀ. ਫਿਰੋਜ਼ਪੁਰ ਦੇ ਦਫ਼ਤਰ ਦਾ ਘਰਾਓ ਕੀਤਾ ਜਾਵੇਗਾ, ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾਈ ਪ੍ਰੈਸ ਸਕੱਤਰ ਅੰਗ੍ਰੇਜ਼ ਸਿੰਘ ਭਦੌੜ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਇਸ ਵਿੱਚ 14 ਜ਼ਿਲਿ੍ਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਜਲੰਧਰ ਵਾਲੇ ਮਾਰਚ ਵਿੱਚ ਪਿੰਡ ਕੁੱਲਰੀਆਂ ਦੇ ਪੀੜਤ ਕਿਸਾਨਾਂ ਦੇ ਜ਼ਮੀਨੀ ਹੱਕ ਬਹਾਲ ਕਰਨ ਅਤੇ ਕਿਸਾਨਾਂ ‘ਤੇ ਹਮਲੇ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਜ਼ਾਵਾਂ ਦੇਣ ਦੀ ਮੰਗ ਵੀ ਉਠਾਈ ਜਾਵੇਗੀ।

Advertisement
Advertisement
Advertisement
Advertisement
Scroll to Top