ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੁਰਜੀਤ ਕੌਰ ਮੁੜ ਅਕਾਲੀ ਦਲ ਵਿਚ ਹੋ ਗਏ ਦਾਖਲ
ਦੁਆਰਾ: Punjab Bani ਪ੍ਰਕਾਸ਼ਿਤ :Wednesday, 03 July, 2024, 12:51 PM

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੁਰਜੀਤ ਕੌਰ ਮੁੜ ਅਕਾਲੀ ਦਲ ਵਿਚ ਹੋ ਗਏ ਦਾਖਲ
ਜਲੰਧਰ : ਜਲੰਧਰ ਜਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬਾ ਸੁਰਜੀਤ ਕੌਰ ਜੋ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰ ਗਏ ਸਨ ਨੇ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਹੀ ਆਪਣੀ ਵਾਪਸੀ ਕਰ ਦਿੱਤੀ ਹੈ।ਸੁਰਜੀਤ ਕੌਰ ਨੇ ਕਿਹਾ ਕਿ, ਉਹ ਤੱਕੜੀ ਦੇ ਨਿਸ਼ਾਨ ‘ਤੇ ਹੀ ਚੋਣ ਲੜੇਗੀ।