Breaking News ਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾਪੰਜਾਬ ਦੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਓਡੀਸ਼ਾ ਦੇ ਕੋਨਾਰਕ ਵਿਖੇ ਖਣਨ ਮੰਤਰੀਆਂ ਦੀ ਤੀਜੀ ਰਾਸ਼ਟਰੀ ਕਾਨਫਰੰਸ ‘ਚ ਕੀਤੀ ਸ਼ਿਰਕਤਪੰਜਾਬ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਸਿੱਖਿਆ ਵਿਭਾਗ ਨੇ ਕੀਤੀਆਂ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

ਦੁਆਰਾ: Punjab Bani ਪ੍ਰਕਾਸ਼ਿਤ :Wednesday, 03 July, 2024, 04:52 PM

ਸਿੱਖਿਆ ਵਿਭਾਗ ਨੇ ਕੀਤੀਆਂ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
ਰਾਜਸਥਾਨ : ਭਾਰਤ ਦੇ ਸੂਬੇ ਦੇ ਰਾਜਸਥਾਨ ਵਿੱਚ ਬਣੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਨਾਲ ਨਾਲ ਦਫ਼ਤਰ ਵਿਚ ਹੀ ਹਾਜ਼ਰ ਰਹਿਣ ਦੇ ਹੁਕਮ ਦਾਗੇ ਗਏ ਹਨ। ਹੁਕਮ ਵਿਚ ਦਰਸਾਇਆ ਗਿਆ ਹੈ ਕਿ ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੇ ਬੇਸ਼ਕ ਪਹਿਲਾਂ ਛੁੱਟੀ ਮਨਜ਼ੂਰ ਕਰਵਾ ਕੇ ਰੱਖੀ ਹੋਈ ਹੈ। ਦੱਸਣਯੋਗ ਹੈ ਕਿ ਉਕਤ ਹੁਕਮ 3 ਜੁਲਾਈ ਤੋਂ ਸ਼ੁਰੂ ਹੋਏ ਵਿਧਾਨ ਸਭਾ ਸੈਸ਼ਨ ਦੇ ਚਲਦਿਆਂ ਲਿਆ ਗਿਆ ਹੈ।



Scroll to Top